Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:59 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ

ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ

ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ
ਚੰਡੀਗੜ ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਦਾ ਆਸ਼ੀਰਵਾਦ ਲਿਆ। ਵਿਜੇ ਰੂਪਾਨੀ ਨੇ ਹਾਲ ਹੀ `ਚ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਨ੍ਹਾਂ ਮੀਟਿੰਗਾਂ ਨੂੰ ਭਾਜਪਾ ਵੱਲੋਂ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਪਣੀ ਸਿਆਸੀ ਹਮਾਇਤ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਡੇਰਾ ਪੈਰੋਕਾਰ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

Advertisement
Advertisement
Advertisement
Advertisement
Scroll to Top