Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ, ਪੰਚ ਉਮੀਦਵਾਰ ਜ਼ਖ਼ਮੀ

ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ, ਪੰਚ ਉਮੀਦਵਾਰ ਜ਼ਖ਼ਮੀ

ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ, ਪੰਚ ਉਮੀਦਵਾਰ ਜ਼ਖ਼ਮੀ
ਬਰਨਾਲਾ : ਬਰਨਾਲਾ ਦੇ ਪਿੰਡ ਕਰਮਗੜ੍ਹ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਝੜਪ ਹੋ ਗਈ। ਝੜਪ ਦੌਰਾਨ ਪੰਚੀ ਉਮੀਦਵਾਰ ਸਮੇਤ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਇੱਕ ਕਾਰ ਦੀ ਵੀ ਭੰਨ੍ਹਤੋੜ ਕੀਤੀ ਗਈ ਹੈ। ਜ਼ਖਮੀ ਉਮੀਦਵਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਵਾਰਡ ਨੰਬਰ 9 ਤੋਂ ਪੰਚ ਲਈ ਚੋਣ ਲੜ ਰਿਹਾ ਹੈ। ਬੀਤੀ ਰਾਤ ਉਹ ਘਰ ਪਰਤ ਰਿਹਾ ਸੀ ਤਾਂ ਵਿਰੋਧੀ ਸਰਪੰਚ ਉਮੀਦਵਾਰ ਨੇ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ‘ਤੇ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ ਅਤੇ ਉਨ੍ਹਾਂ ਦੀ ਕਾਰ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top