Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:29 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਸਿੱਦੀਕੀ ਮਾਮਲੇ ਵਿਚ ਮੁੰਬਈ ਪੁਲਸ ਕਰ ਰਹੀ ਹੈ ਥਾਂ ਥਾਂ ਛਾਪੇਮਾਰੀ

ਬਾਬਾ ਸਿੱਦੀਕੀ ਮਾਮਲੇ ਵਿਚ ਮੁੰਬਈ ਪੁਲਸ ਕਰ ਰਹੀ ਹੈ ਥਾਂ ਥਾਂ ਛਾਪੇਮਾਰੀ

ਬਾਬਾ ਸਿੱਦੀਕੀ ਮਾਮਲੇ ਵਿਚ ਮੁੰਬਈ ਪੁਲਸ ਕਰ ਰਹੀ ਹੈ ਥਾਂ ਥਾਂ ਛਾਪੇਮਾਰੀ
ਮੁੰਬਈ, 15 ਅਕਤੂਬਰ : ਸਿੱਦੀਕੀ ਕਤਲ ਮਾਮਲੇ ਵਿੱਚ ਮੁੰਬਈ ਪੁਲਸ ਵੱਲੋਂ ਮੱਧ ਪ੍ਰਦੇਸ਼ ਦੇ ਉਜੈਨ ਅਤੇ ਖੰਡਵਾ ਵਿਚ ਧਾਰਮਿਕ ਸਥਾਨਾਂ ’ਤੇ ਵੀ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਹੈ। ਸ਼ਨੀਵਾਰ ਰਾਤ 9.15 ਤੋਂ 9.30 ਵਜੇ ਦੇ ਵਿਚਕਾਰ ਮੁੰਬਈ ਦੇ ਨਿਰਮਲ ਨਗਰ ਸਥਿਤ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਬਾਬਾ ਸਿੱਦੀਕ ’ਤੇ ਛੇ ਰਾਉਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਦੋ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਦੀ ਛਾਤੀ ’ਤੇ ਲੱਗੇ । ਪੁਲਸ ਨੇ ਹੁਣ ਤੱਕ ਤਿੰਨ ਵਿਅਕਤੀਆਂ ਹਰਿਆਣਾ ਨਿਵਾਸੀ ਗੁਰਮੇਲ ਬਲਜੀਤ ਸਿੰਘ (23), ਉੱਤਰ ਪ੍ਰਦੇਸ਼ ਨਿਵਾਸੀ ਧਰਮਰਾਜ ਰਾਜੇਸ਼ ਕਸ਼ਯਪ (19), ਦੋਵੇਂ ਕਥਿਤ ਸ਼ੂਟਰ, ਅਤੇ ਸਹਿ-ਸਾਜਿਸ਼ਕਰਤਾ ਪ੍ਰਵੀਨ ਲੋਨਕਰ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਹੈ। ਇੱਕ ਹੋਰ ਸ਼ੱਕੀ ਨਿਸ਼ਾਨੇਬਾਜ਼ ਸ਼ਿਵਕੁਮਾਰ ਗੌਤਮ ਜੋ ਯੂਪੀ ਦੇ ਬਹਿਰਾਇਚ ਦਾ ਰਹਿਣ ਵਾਲਾ ਹੈ ਅਤੇ ਭਗੌੜਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਜੈਨ ਅਤੇ ਖੰਡਵਾ ਜ਼ਿਲ੍ਹਿਆਂ ਵਿੱਚ ਪੂਜਾ ਸਥਾਨਾਂ ’ਤੇ ਧਿਆਨ ਕੇਂਦਰਿਤ ਕਰਨ ਵਾਲੀਆਂ ਸਾਂਝੀਆਂ ਟੀਮਾਂ ਦੇ ਨਾਲ ਮੱਧ ਪ੍ਰਦੇਸ਼ ਵਿੱਚ ਸੋਮਵਾਰ ਨੂੰ ਦੂਜੇ ਦਿਨ ਵੀ ਮੁੰਬਈ ਪੁਲੀਸ ਦੀ ਗੌਤਮ ਦੀ ਭਾਲ ਜਾਰੀ ਰਹੀ ।

Advertisement
Advertisement
Advertisement
Advertisement
Scroll to Top