Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:29 am

+91 90915 01313 , +91 90916 01313

punjabbanni@gmail.com
punjabbani@yahoo.com

ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ

ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ

ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ
ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆ ਬਚਾ ਸਕਦਾ ਹੈ : ਜਰਨੈਲ ਸਿੰਘ ਕਰਤਾਰਪੁਰ
ਬਲਬੇੜਾ,ਡਕਾਲਾ,ਪਟਿਆਲਾ 15 ਅਕਤੂਬਰ () ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਗੁ:ਕਰਹਾਲੀ ਸਾਹਿਬ ਦੇ ਬਾਹਰ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਵਰਿੰਦਰ ਸਿੰਘ ਤੇ ਗੁਰਜੰਟ ਸਿੰਘ ਨੇ ਖੂਨਦਾਨ ਕਰਕੇ ਕੀਤਾ।ਇਹ ਖੂਨਦਾਨ ਕੈਂਪ ਰਾਜਵਿੰਦਰ ਸਿੰਘ ਕਰਹਾਲੀ ਸਾਹਿਬ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।
ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐੱਸ. ਜੀ.ਪੀ.ਸੀ.ਨੇ ਸਿਰਕਤ ਕੀਤੀ।ਖੂਨਦਾਨ ਕੈਂਪ ਵਿੱਚ ਗੁਰਵਿੰਦਰ ਸਿੰਘ,ਵਿਜੇ,ਸਤਪਾਲ ਸਿੰਘ,ਗੁਰਪ੍ਰੀਤ ਸਿੰਘ,ਗੁਰਜੰਟ ਸਿੰਘ,ਰਾਮ ਸਿੰਘ,ਅਵਲਨੂਰ,ਗੁਰਮੀਤ ਸਿੰਘ,ਅਮਰਿੰਦਰ ਸਿੰਘ,ਜਗਜੀਤ ਸਿੰਘ ਅਤੇ ਸੁੱਚਾ ਸਿੰਘ ਸਮੇਤ 26 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐੱਸ.ਜੀ.ਪੀ.ਸੀ.ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ । ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ,ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ,ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਲੱਬ ਦੇ ਮੈਂਬਰਾਂ ਵੱਲੋਂ ਸਮੂਹ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਜਗਰੂਪ ਸਿੰਘ ਪੰਜੋਲਾ,ਹਰਕ੍ਰਿਸ਼ਨ ਸਿੰਘ ਸੁਰਜੀਤ,ਰਾਜਵਿੰਦਰ ਸਿੰਘ,ਲਵਪ੍ਰੀਤ ਸਿੰਘ,ਸਤਨਾਮ ਸਿੰਘ,ਜਸਵਿੰਦਰ ਸਿੰਘ,ਗੁਰਸੇਵਕ ਸਿੰਘ,ਗੁਰਧਿਆਨ ਸਿੰਘ,ਰੋਡਾ,ਗੁਰਪ੍ਰੀਤ ਸਿੰਘ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top