Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਇਸਲਾਮੀ ਸਮੂਹ ਹਿਜ਼ਬ-ਉਤ-ਤਹਿਰੀਕ ਨੂੰ ਸਰਕਾਰ ਨੇ ਐਲਾਨਿਆਂ ਪਾਬੰਦੀਸ਼ੁਦੀ ਸੰਗਠਨ

ਇਸਲਾਮੀ ਸਮੂਹ ਹਿਜ਼ਬ-ਉਤ-ਤਹਿਰੀਕ ਨੂੰ ਸਰਕਾਰ ਨੇ ਐਲਾਨਿਆਂ ਪਾਬੰਦੀਸ਼ੁਦੀ ਸੰਗਠਨ

ਇਸਲਾਮੀ ਸਮੂਹ ਹਿਜ਼ਬ-ਉਤ-ਤਹਿਰੀਕ ਨੂੰ ਸਰਕਾਰ ਨੇ ਐਲਾਨਿਆਂ ਪਾਬੰਦੀਸ਼ੁਦੀ ਸੰਗਠਨ
ਨਵੀਂ ਦਿੱਲੀ : ਭਾਰਤ ਸਰਕਾਰ ਨੇ ਇਸਲਾਮੀ ਸਮੂਹ ਹਿਜ਼ਬ-ਉਤ-ਤਹਿਰੀਕ (ਐੱਚਯੂਟੀ) ਨੂੰ ਅੱਜ ਪਾਬੰਦੀਸ਼ੁਦੀ ਸੰਗਠਨ ਐਲਾਨ ਦਿੱਤਾ ਹੈ ਕਿਉਂਕਿ ਇਸ ਦਾ ਉਦੇਸ਼ ਜਿਹਾਦ ਅਤੇ ਅਤਿਵਾਦੀ ਗਤੀਵਿਧੀਆਂ ਰਾਹੀਂ ਆਲਮੀ ਪੱਧਰ ’ਤੇ ਇਸਲਾਮੀ ਦੇਸ਼ ਅਤੇ ਖਿਲਾਫਤ ਸਥਾਪਤ ਕਰਨਾ ਹੈ। ਇਸਲਾਮੀ ਸਮੂਹ ਐੱਚਯੂਟੀ 1953 ਵਿੱਚ ਯੇਰੂਸ਼ਲਮ ਵਿੱਚ ਬਣਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਐੱਚਯੂਟੀ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਤੇ ਆਈਐੱਸਆਈਐੱਸ ਵਰਗੇ ਅਤਿਵਾਦੀ ਸੰਗਠਨਾਂ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਤੇ ਅਤਿਵਾਦੀ ਗਤੀਵਿਧੀਆਂ ਲਈ ਫੰਡ ਇਕੱਠਾ ਕਰਨ ਵਿੱਚ ਸ਼ਾਮਲ ਹੈ । ਐੱਚ ਯੂ ਟੀ ਵੱਖ ਵੱਖ ਸੋਸ਼ਲ ਮੀਡੀਆ ਮੰਚ, ਸੁਰੱਖਿਅਤ ਐਪ ਦੀ ਵਰਤੋਂ ਕਰਕੇ ਅਤੇ ‘ਦਾਵਾਹ’ (ਸੱਦਾ) ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਅਤਿਵਾਦੀ ਗਤੀਵਿਧੀਆਂ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਿਹਾ ਹੈ ।

Advertisement
Advertisement
Advertisement
Advertisement
Scroll to Top