Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:58 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਨੇ ਕੀਤੇ ਪੰਜਾਬ ਨੂੰ ਸੂਬੇ ਦੇ ਪੂੰਜੀਗਤ ਖਰਚੇ ਅਤੇ ਵਿਕਾਸ ਅਤੇ ਭਲਾਈ ਸਬੰਧੀ ਖਰਚਿਆਂ ਲਈ 3,220 ਕਰੋੜ ਰੁਪਏ ਜਾਰੀ

ਕੇਂਦਰ ਸਰਕਾਰ ਨੇ ਕੀਤੇ ਪੰਜਾਬ ਨੂੰ ਸੂਬੇ ਦੇ ਪੂੰਜੀਗਤ ਖਰਚੇ ਅਤੇ ਵਿਕਾਸ ਅਤੇ ਭਲਾਈ ਸਬੰਧੀ ਖਰਚਿਆਂ ਲਈ 3,220 ਕਰੋੜ ਰੁਪਏ ਜਾਰੀ

ਕੇਂਦਰ ਸਰਕਾਰ ਨੇ ਕੀਤੇ ਪੰਜਾਬ ਨੂੰ ਸੂਬੇ ਦੇ ਪੂੰਜੀਗਤ ਖਰਚੇ ਅਤੇ ਵਿਕਾਸ ਅਤੇ ਭਲਾਈ ਸਬੰਧੀ ਖਰਚਿਆਂ ਲਈ 3,220 ਕਰੋੜ ਰੁਪਏ ਜਾਰੀ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਪੰਜਾਬ ਨੂੰ ਸੂਬੇ ਦੇ ਪੂੰਜੀਗਤ ਖਰਚੇ ਅਤੇ ਵਿਕਾਸ ਅਤੇ ਭਲਾਈ ਸਬੰਧੀ ਖਰਚਿਆਂ ਲਈ 3,220 ਕਰੋੜ ਰੁਪਏ ਜਾਰੀ ਕੀਤੇ ਹਨ। ਦਰਅਸਲ, ਕੇਂਦਰੀ ਟੈਕਸ ਪੂਲ ਵਿੱਚ ਪੰਜਾਬ ਵੱਲੋਂ ਪਾਏ ਗਏ ਹਿੱਸੇ ਵਿੱਚੋਂ ਇਹ ਐਡਵਾਂਸ ਦੇ ਰੂਪ ਵਿੱਚ ਜਾਰੀ ਕੀਤਾ ਗਿਆ ਹੈ।ਪੰਜਾਬ ਦੇ ਗੁਆਂਢੀ ਰਾਜਾਂ ਦੀ ਗੱਲ ਕਰੀਏ ਤਾਂ ਹਰਿਆਣਾ ਨੂੰ 1,947 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 1,479 ਕਰੋੜ ਰੁਪਏ ਦੀ ਐਡਵਾਂਸ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸਰਕਾਰ ਨੂੰ ਇਹ ਐਡਵਾਂਸ ਕੇਂਦਰੀ ਟੈਕਸ ਪੂਲ ਵਿੱਚ ਆਪਣੇ ਪੂੰਜੀ ਖਰਚ ਅਤੇ ਵਿਕਾਸ ਕਾਰਜਾਂ ‘ਤੇ ਖਰਚ ਕਰਨ ਲਈ ਦਿੱਤਾ ਜਾਂਦਾ ਹੈ, ਤਾਂ ਜੋ ਉਹ ਇਸ ਫੰਡ ਨੂੰ ਅਜਿਹੇ ਪ੍ਰੋਜੈਕਟਾਂ ਅਤੇ ਸੇਵਾਵਾਂ ‘ਤੇ ਖਰਚ ਕਰ ਸਕੇ, ਤਾਂ ਜੋ ਸਰਕਾਰ ਇਨ੍ਹਾਂ ਰਾਹੀਂ ਆਪਣੇ ਮਾਲੀਆ ਢਾਂਚੇ ਨੂੰ ਮਜ਼ਬੂਤ ਕਰ ਸਕੇ। ਹਾਲ ਹੀ ਵਿੱਚ ਸਰਕਾਰ ਨੇ 1150 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਕਰਜ਼ੇ ਦੇ ਬਦਲੇ ਸਰਕਾਰ ਆਪਣੇ ਸਰਕਾਰੀ ਸਟਾਕ ਗਿਰਵੀ ਰੱਖ ਰਹੀ ਹੈ।

Advertisement
Advertisement
Advertisement
Advertisement
Scroll to Top