Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਵਕੀਲ ਭਾਇਚਾਰੇ ਨੇ ਫਰੈਂਡਸ਼ਿਪ ਗਰੁੱਪ ਨੂੰ ਸਮਰਥਨ ਦਾ ਕੀਤਾ ਐਲਾਨ

ਵਕੀਲ ਭਾਇਚਾਰੇ ਨੇ ਫਰੈਂਡਸ਼ਿਪ ਗਰੁੱਪ ਨੂੰ ਸਮਰਥਨ ਦਾ ਕੀਤਾ ਐਲਾਨ

ਵਕੀਲ ਭਾਇਚਾਰੇ ਨੇ ਫਰੈਂਡਸ਼ਿਪ ਗਰੁੱਪ ਨੂੰ ਸਮਰਥਨ ਦਾ ਕੀਤਾ ਐਲਾਨ
ਪਟਿਆਲਾ : ਜਿਮਖਾਨਾ ਕਲੱਬ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਫਰੈਂਡਸ਼ਿਪ ਗਰੁੱਪ ਦੇ ਸਮੂਹ ਮੈਂਬਰਾਂ ਨੂੰ ਅੱਜ ਪਟਿਆਲਾ ਬਾਰ ਕੌਂਸਲ ਦੇ ਮੈਂਬਰਾਂ ਵੱਲੋਂ ਸਮਰਥਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਬਾਰ ਕੌਂਸਲ ਦੇ ਪ੍ਰਧਾਨ ਮਨਵੀਰ ਟਿਵਾਣਾ, ਸਕੱਤਰ ਜਗਦੀਸ਼ ਸ਼ਰਮਾ ਅਤੇ ਕੈਸ਼ੀਅਰ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕਰਕੇ ਕਲੱਬ ਦੀ ਚੋਣ ਲੜ ਰਹੇ ਸਮੂਹ ਮੈਂਬਰਾਂ ਨੂੰ ਸਮਰਥਨ ਅਤੇ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਚੋਣ ਲੜ ਰਹੇ ਸਮੂਹ ਮੈਂਬਰਾਂ ਵੱਲੋਂ ਰੁਟੀਨ ਭਾਈਚਾਰੇ ਨੂੰ ਉਹਨਾਂ ਦੇ ਗਰੁੱਪ ਦੇ ਦੇ ਹੱਕ ਵਿੱਚ ਵੋਟਾਂ ਪਾਕੇ ਜਿਤਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਡ. ਕੁੰਦਨ ਸਿੰਘ ਨਾਗਰਾ ਆਰ.ਐਨ ਕੌਸ਼ਲ ਸੁਮੇਸ਼ ਜੈਨ,ਅਵਨੀਤ ਬਲਿੰਗ ਐਡ. ਸ਼ੇਰਬੀਰ ਸਿੰਘ ,ਦਿਨੇਸ਼ ਬਾਤਿਸ਼, ਗੌਰਵ ਸਿੰਗਲਾ, ਵਿਸ਼ਵਦੀਪ ਗੁਪਤਾ ਤੋਂ ਇਲਾਵਾ ਡਾ.ਮਨਮੋਹਨ ਸਿੰਘ, ਦੀਪਕ ਕੰਮਪਾਨੀ, ਡ.ਸੁਖਦੀਪ ਸਿੰਘ ਬੋਪਾਰਾਏ, ਹਰਪ੍ਰੀਤ ਸੰਧੂ ਵਿਕਾਸ ਪੂਰੀ, ਅਵਿਨਾਸ਼ ਗੁਪਤਾ, ਬਿਕਰਮਜੀਤ ਸਿੰਘ, ਡਾ. ਅੰਨਸ਼ੂਮਨ ਖਰਬੰਦਾ, ਜਤਿਨ ਗੋਇਲ, ਕਰਨ ਗੋੜ, ਰਾਹੁਲ ਮਹਿਤਾ, ਪ੍ਰਦੀਪ ਕੁਮਾਰ ਸਿੰਗਲਾ ਅਤੇ ਹੋਰ ਮੈਂਬਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top