Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਫੋਰਬਸ ਦੀ ਭਾਰਤ ਦੇ ਸਿਖਰਲੇ 100 ਅਰਬਪਤੀਆਂ ਦੀ ਸੂਚੀ ਮੁਤਾਬਕ ਰਿਕਾਰਡ ਤੋੜਨ ਵਾਲੇ ਇਕ ਸਾਲ ’ਚ ਭਾਰਤ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੰਪਤੀ ਹੁਣ 1.1 ਖਰਬ ਡਾਲਰ ਹੈ

ਫੋਰਬਸ ਦੀ ਭਾਰਤ ਦੇ ਸਿਖਰਲੇ 100 ਅਰਬਪਤੀਆਂ ਦੀ ਸੂਚੀ ਮੁਤਾਬਕ ਰਿਕਾਰਡ ਤੋੜਨ ਵਾਲੇ ਇਕ ਸਾਲ ’ਚ ਭਾਰਤ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੰਪਤੀ ਹੁਣ 1.1 ਖਰਬ ਡਾਲਰ ਹੈ

ਫੋਰਬਸ ਦੀ ਭਾਰਤ ਦੇ ਸਿਖਰਲੇ 100 ਅਰਬਪਤੀਆਂ ਦੀ ਸੂਚੀ ਮੁਤਾਬਕ ਰਿਕਾਰਡ ਤੋੜਨ ਵਾਲੇ ਇਕ ਸਾਲ ’ਚ ਭਾਰਤ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੰਪਤੀ ਹੁਣ 1.1 ਖਰਬ ਡਾਲਰ ਹੈ
ਨਵੀਂ ਦਿੱਲੀ : ਭਾਰਤ ਦੇ 100 ਸਭ ਤੋਂ ਵੱਧ ਅਮੀਰਾਂ ਦੀ ਕੁੱਲ ਸੰਪਤੀ ਪਹਿਲੀ ਵਾਰ ਇਕ ਖਰਬ ਡਾਲਰ ਤੋਂ ਪਾਰ ਹੋ ਗਈ ਹੈ। ਫੋਰਬਸ ਵੱਲੋਂ ਜਾਰੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਦੇਸ਼ ਦੇ 80 ਫ਼ੀਸਦ ਤੋਂ ਵੱਧ ਸਭ ਤੋਂ ਜ਼ਿਆਦਾ ਅਮੀਰ ਵਿਅਕਤੀ ਹੁਣ ਇਕ ਸਾਲ ਪਹਿਲਾਂ ਦੇ ਮੁਕਾਬਲੇ ’ਚ ਵਧੇਰੇ ਅਮੀਰ ਹਨ। ਫੋਰਬਸ ਦੀ ਭਾਰਤ ਦੇ ਸਿਖਰਲੇ 100 ਅਰਬਪਤੀਆਂ ਦੀ ਸੂਚੀ ਮੁਤਾਬਕ ਰਿਕਾਰਡ ਤੋੜਨ ਵਾਲੇ ਇਕ ਸਾਲ ’ਚ ਭਾਰਤ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੰਪਤੀ ਹੁਣ 1.1 ਖਰਬ ਡਾਲਰ ਹੈ, ਜੋ 2019 ਦੇ ਮੁਕਾਬਲੇ ’ਚ ਦੁੱਗਣੀ ਤੋਂ ਵੀ ਵੱਧ ਹੈ। ਪਹਿਲੇ ਨੰਬਰ ’ਤੇ ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ ਹਨ, ਜਿਨ੍ਹਾਂ ਦੀ ਕੁੱਲ ਸੰਪਤੀ 119.5 ਅਰਬ ਡਾਲਰ ਹੈ। ਰਿਪੋਰਟ ਅਨੁਸਾਰ ‘ਸਭ ਤੋਂ ਵਧ ਡਾਲਰ ਹਾਸਲ ਕਰਨ ਵਾਲੇ ਗੌਤਮ ਅਡਾਨੀ ਹਨ, ਜੋ ਪਿਛਲੇ ਸਾਲ ਲੱਗੇ ਦੋਸ਼ਾਂ ਮਗਰੋਂ ਮਜ਼ਬੂਤੀ ਨਾਲ ਅਗਾਂਹ ਵਧੇ ਹਨ।’ ਰਿਪੋਰਟ ਅਨੁਸਾਰ ਭਾਰਤ ਦੇ ਸਭ ਤੋਂ ਅਮੀਰ ਵਿਅਕਤੀਆਂ ਨੇ ਪਿਛਲੇ 12 ਮਹੀਨਿਆਂ ’ਚ 316 ਅਰਬ ਡਾਲਰ ਜਾਂ ਕਰੀਬ 40 ਫ਼ੀਸਦੀ ਸੰਪਤੀ ਜੋੜੀ ਹੈੈ।

Advertisement
Advertisement
Advertisement
Advertisement
Scroll to Top