Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:05 am

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਨੇ ਕੀਤੀ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਮਾਮਲੇ ਵਿਚ ਪਾਕਿਸਤਾਨ ਰਹਿੰਦੇ ਬੱਬਰ ਖ਼ਾਲਸਾ ਮੁਖੀ ਵਧਾਵਾ ਸਿੰਘ ਸਣੇ 6 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਐਨ. ਆਈ. ਨੇ ਕੀਤੀ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਮਾਮਲੇ ਵਿਚ ਪਾਕਿਸਤਾਨ ਰਹਿੰਦੇ ਬੱਬਰ ਖ਼ਾਲਸਾ ਮੁਖੀ ਵਧਾਵਾ ਸਿੰਘ ਸਣੇ 6 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਐਨ. ਆਈ. ਨੇ ਕੀਤੀ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਮਾਮਲੇ ਵਿਚ ਪਾਕਿਸਤਾਨ ਰਹਿੰਦੇ ਬੱਬਰ ਖ਼ਾਲਸਾ ਮੁਖੀ ਵਧਾਵਾ ਸਿੰਘ ਸਣੇ 6 ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਇਸੇ ਸਾਲ ਅਪਰੈਲ ਮਹੀਨੇ ਪੰਜਾਬ ਵਿਚ ਨੰਗਲ ਵਿਖੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਹੋਏ ਕਤਲ ਦੇ ਮਾਮਲੇ ਵਿਚ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਪਾਕਿਸਤਾਨ ਆਧਾਰਤ ਮੁਖੀ ਵਧਾਵਾ ਸਿੰਘ ਸਮੇਤ ਛੇ ਵਿਅਕਤੀਆਂ ਖਿ਼ਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।ਪ੍ਰਭਾਕਰ ਉਰਫ਼ ਵਿਕਾਸ ਬੱਗਾ ਨੂੰ ਬੀ. ਕੇ. ਆਈ. ਨਾਲ ਸਬੰਧਤ ਦੱਸੇ ਜਾਂਦੇ ਦਹਿਸ਼ਤਗਰਦਾਂ ਨੇ 13 ਅਪੈ੍ਰਲ 2024 ਨੂੰ ਪੰਜਾਬ ਦੇ ਰੂਪਨਗਰ ਜਿ਼ਲ੍ਹੇ ਦੇ ਕਸਬਾ ਨੰਗਲ ਵਿਖੇ ਉਸ ਦੀ ਕਨਫੈਕਸ਼ਨਰੀ ਦੀ ਦੁਕਾਨ ਵਿਚ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਸੀ। ਐੱਨ. ਆਈ. ਏ. ਵੱਲੋਂ ਜਾਰੀ ਇਕ ਬਿਆਨ ਮੁਤਾਬਕ ਚਾਰਜਸ਼ੀਟ ਕੀਤੇ ਗਏ ਦਹਿਸ਼ਤਗਰਦਾਂ ਵਿਚ ਵਧਾਵਾ ਸਿੰਘ ਉਰਫ਼ ਬੱਬਰ ਤੋਂ ਇਲਾਵਾ ਦੋ ਹੋਰ ਫ਼ਰਾਰ ਹਨ ਜਦੋਂਕਿ ਤਿੰਨ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

Advertisement
Advertisement
Advertisement
Advertisement
Scroll to Top