Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਮੋਰਚੇ ਨੇ ਕੀਤਾ 13 ਅਕਤੂਬਰ ਨੂੰ ਪੰਜਾਬ ਭਰ `ਚ ਸੜਕਾਂ ਬੰਦ ਕਰਨ ਦਾ ਐਲਾਨ

ਕਿਸਾਨ ਮੋਰਚੇ ਨੇ ਕੀਤਾ 13 ਅਕਤੂਬਰ ਨੂੰ ਪੰਜਾਬ ਭਰ `ਚ ਸੜਕਾਂ ਬੰਦ ਕਰਨ ਦਾ ਐਲਾਨ

ਕਿਸਾਨ ਮੋਰਚੇ ਨੇ ਕੀਤਾ 13 ਅਕਤੂਬਰ ਨੂੰ ਪੰਜਾਬ ਭਰ `ਚ ਸੜਕਾਂ ਬੰਦ ਕਰਨ ਦਾ ਐਲਾਨ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨੇ 13 ਅਕਤੂਬਰ ਨੂੰ ਪੰਜਾਬ ਭਰ `ਚ ਸੜਕਾਂ ਬੰਦ ਕਰਨ ਦੇ ਕੀਤੇ ਗਏ ਐਲਾਨ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੱਸਿਆ ਕਿ ਇਸ ਐਲਾਨ ਦੌਰਾਨ 13 ਅਕਤੂਬਰ ਨੂੰ 3 ਘੰਟੇ ਲਈ ਪੰਜਾਬ ਦੀਆਂ ਸੜਕਾਂ ਠੱਪ ਕੀਤੀਆਂ ਜਾਣਗੀਆਂ। ਚੰਡੀਗੜ੍ਹ `ਚ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਕੇ ਖਰੀਦ ਸ਼ੁਰੂ ਨਹੀਂ ਹੋਈ ਹੈ, ਜਿਸ ਲਈ ਪੰਜਾਬ ਅਤੇ ਦਿੱਲੀ ਦੋਵੇਂ ਸਰਕਾਰਾਂ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵਤੀਰਾ ਕਿਸਾਨ ਨੂੰ ਮਾਰਨਾ ਹੈ।ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਝੋਨਾ ਪੰਜਾਬ ਤੋਂ ਸ਼ਿਫਟ ਨਹੀਂ ਕੀਤਾ ਤਾਂ ਪੰਜਾਬ ਤਬਾਹ ਹੋ ਜਾਵੇਗਾ। ਇਸਦੇ ਮੱਦੇਨਜ਼ਰ 13 ਤਰੀਕ ਨੂੰ ਅਸੀਂ ਪੰਜਾਬ ਦਾ 12 ਤੋਂ 3 ਵਜੇ ਤੱਕ ਸੜਕੀ ਆਵਾਜਾਈ ਠੱਪ ਕਰਾਂਗੇ ਅਤੇ 14 ਤਰੀਕ ਨੂੰ ਸਾਰੀਆਂ ਜਥੇਬੰਦੀਆਂ ਨਾਲ ਇੱਕ ਸਾਂਝੀ ਮੀਟਿੰਗ ਕਿਸਾਨ ਭਵਨ `ਚ ਸਰਕਾਰ ਦੇ ਖਿਲਾਫ ਸਖਤ ਕਦਮ ਚੁੱਕਣ ਲਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top