Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:09 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜਿ਼ਲ੍ਹਾ ਰੈਵੇਨਿਊ ਇੰਟੈਲੀਜੈਂਸ ਨੇ ਕੀਤੇ ਵਿਸ਼ੇਸ਼ ਜਾਂਚ ਦੌਰਾਨ ਕਰੀਬ 5.15 ਕਰੋੜ ਬਰਾਮਦ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜਿ਼ਲ੍ਹਾ ਰੈਵੇਨਿਊ ਇੰਟੈਲੀਜੈਂਸ ਨੇ ਕੀਤੇ ਵਿਸ਼ੇਸ਼ ਜਾਂਚ ਦੌਰਾਨ ਕਰੀਬ 5.15 ਕਰੋੜ ਬਰਾਮਦ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜਿ਼ਲ੍ਹਾ ਰੈਵੇਨਿਊ ਇੰਟੈਲੀਜੈਂਸ ਨੇ ਕੀਤੇ ਵਿਸ਼ੇਸ਼ ਜਾਂਚ ਦੌਰਾਨ ਕਰੀਬ 5.15 ਕਰੋੜ ਬਰਾਮਦ
ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜਿ਼ਲ੍ਹਾ ਰੈਵੇਨਿਊ ਇੰਟੈਲੀਜੈਂਸ ਨੇ ਵਿਸ਼ੇਸ਼ ਜਾਂਚ ਦੌਰਾਨ ਨੀਲ ਗਗਨ ਨਾਂ ਦੇ ਵਿਅਕਤੀ ਤੋਂ ਕਰੀਬ 5.15 ਕਰੋੜ ਬਰਾਮਦ ਕੀਤੇ ਹਨ। ਮੁਲਜ਼ਮ ਦੁਬਈ ਤੋਂ ਆਇਆ ਸੀ । ਸੂਤਰਾਂ ਅਨੁਸਾਰ ਨੀਲ ਗਗਨ ਨੂੰ ਜਦੋਂ ਜਾਂਚ ਲਈ ਰੋਕਿਆ ਗਿਆ ਤਾਂ ਉਸ ਕੋਲੋਂ ਵਿਦੇਸ਼ੀ ਕਰੰਸੀ ਬਰਾਮਦ ਹੋਈ, ਜੋ ਭਾਰਤੀ ਕਰੰਸੀ ’ਚ 5.15 ਕਰੋੜ ਰੁਪਏ ਦੇ ਬਰਾਬਰ ਸੀ। ਡੀ.ਆਰ.ਆਈ. ਟੀਮ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਡੀ. ਆਰ. ਆਈ. ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੀ ਕਾਰਵਾਈ ਨੂੰ ਡੂੰਘਾਈ ਨਾਲ ਸਮਝਣ ਲਈ ਮੁਲਜ਼ਮ ਤੋਂ ਪੁੱਛਗਿੱਛ ਕਰਨ ਦਾ ਦਾਅਵਾ ਕੀਤਾ ਹੈ ਪਰ ਹਾਲੇ ਤੱਕ ਕੋਈ ਵੀ ਅਧਿਕਾਰੀ ਇਸ ਸਬੰਧੀ ਕੁੱਝ ਦੱਸ ਨਹੀਂ ਰਿਹਾ। ਪਤਾ ਲੱਗਿਆ ਹੈ ਕਿ ਮੁਲਜ਼ਮ ਨਾਲ ਉਸ ਦੀ ਮਾਂ ਵੀ ਸੀ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top