Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 21 Oct 2026 | 8:08 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ ਮਾਮਲੇ ਦੀ ਜਾਂਚ ਮਾਮਲੇ ਵਿਚ ਕੈਨੇਡਾ ਦਾ ਸਹਿਯੋਗ ਨਹੀਂ ਕਰ ਰਿਹਾ ਹੈ : ਅਮਰੀਕਾ

ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ ਮਾਮਲੇ ਦੀ ਜਾਂਚ ਮਾਮਲੇ ਵਿਚ ਕੈਨੇਡਾ ਦਾ ਸਹਿਯੋਗ ਨਹੀਂ ਕਰ ਰਿਹਾ ਹੈ : ਅਮਰੀਕਾ

ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ ਮਾਮਲੇ ਦੀ ਜਾਂਚ ਮਾਮਲੇ ਵਿਚ ਕੈਨੇਡਾ ਦਾ ਸਹਿਯੋਗ ਨਹੀਂ ਕਰ ਰਿਹਾ ਹੈ : ਅਮਰੀਕਾ
ਵਾਸ਼ਿੰਗਟਨ : ਸੰਸਾਰ ਦਾ ਸੁਪਰ ਪਾਵਰ ਅਮਰੀਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ ਮਾਮਲੇ ਦੀ ਜਾਂਚ ਮਾਮਲੇ ਵਿਚ ਕੈਨੇਡਾ ਦਾ ਸਹਿਯੋਗ ਨਹੀਂ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਯੂ ਮਿਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਕ ਕਿ ਕੈਨੇਡਾ ਮਾਮਲੇ ਦੀ ਗੱਲ ਕਰੀਏ ਤਾਂ ਅਸੀ ਸਪੱਸ਼ਟ ਕਰ ਦਿੱਤਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ, ਅਸੀਂ ਚਾਹੁੰਦੇ ਹਾਂ ਕਿ ਭਾਰਤਾ ਸਰਕਾਰ ਕੈਨੇਡਾ ਨਾਲ ਜਾਂਚ ਵਿਚ ਸਹਿਯੋਗ ਕਰੇ । ਜ਼ਾਹਿਰ ਹੈ, ਉਨ੍ਹਾਂ ਨੇ ਇਹ ਰਸਤਾ ਨਹੀਂ ਚੁਣਿਆ ਹੈ।ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਦਿਨ ਪਹਿਲਾਂ ਦੋਸ਼ ਲਗਾਏ ਸਨ ਕਿੇ ਪਿਛਲੇ ਸਾਲ ਜੂਨ ਵਿਚ ਮਾਰੇ ਗਏ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੇ ਅਧਿਕਾਰੀ ਸ਼ਾਮਲ ਸਨ। ਟਰੂਡੋ ਨੇ ਦੋਸ਼ ਲਗਾਇਆ ਕਿ ਦੇਸ਼ ਦੀ ਕੌਮੀ ਪੁਲੀਸ ਫੋਰਸ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ ਕੋਲ ਸਪੱਸ਼ਟ ਅਤੇ ਪੱਕੇ ਸਬੂਤ ਹਨ ਕਿ ਭਾਰਤ ਸਰਕਾਰ ਦੇ ਏਜੰਟ ਜਨਤਕ ਸੁਰੱਖਿਆ ਲਈ ਮਹੱਤਵਪੂਰਨ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਹੁਣ ਵੀ ਸ਼ਾਮਲ ਹਨ ।

Advertisement
Advertisement
Advertisement
Advertisement
Scroll to Top