Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਦਿੱਤੀ ਮਾਰਕੀਟਿੰਗ ਸੀਜ਼ਨ 2025-26 ਲਈ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਦਿੱਤੀ ਮਾਰਕੀਟਿੰਗ ਸੀਜ਼ਨ 2025-26 ਲਈ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਦਿੱਤੀ ਮਾਰਕੀਟਿੰਗ ਸੀਜ਼ਨ 2025-26 ਲਈ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ
ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ ਤਾਂ ਜੋ ਉਤਪਾਦਕਾਂ ਨੂੰ ਉਨ੍ਹਾਂ ਦੀ ਉਪਜ ਲਈ ਲਾਹੇਵੰਦ ਭਾਅ ਯਕੀਨੀ ਬਣਾਇਆ ਜਾ ਸਕੇ।ਰੈਪਸੀਡ ਅਤੇ ਸਰ੍ਹੋਂ ਲਈ 300 ਰੁਪਏ ਪ੍ਰਤੀ ਕੁਇੰਟਲ, ਦਾਲ (ਮਸੂਰ) ਲਈ 275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਮਐਸਪੀ ਵਿੱਚ ਸਭ ਤੋਂ ਵੱਧ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਬੁੱਧਵਾਰ ਨੂੰ ਇਸ ਫੈਸਲੇ ਦਾ ਐਲਾਨ ਕੀਤਾ। ਛੋਲੇ, ਕਣਕ, ਕੇਸਫਲਾਵਰ ਅਤੇ ਜੌਂ ਲਈ ਕ੍ਰਮਵਾਰ 210 ਰੁਪਏ ਪ੍ਰਤੀ ਕੁਇੰਟਲ, 150 ਰੁਪਏ ਪ੍ਰਤੀ ਕੁਇੰਟਲ, 140 ਰੁਪਏ ਪ੍ਰਤੀ ਕੁਇੰਟਲ ਅਤੇ 130 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।

Advertisement
Advertisement
Advertisement
Advertisement
Scroll to Top