Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:47 am

+91 90915 01313 , +91 90916 01313

punjabbanni@gmail.com
punjabbani@yahoo.com

ਜਨਰਲ ਫੈਡਰੇਸ਼ਨ ਵਲੋਂ ਡਾਇਰੈਕਟਰ/ਜਨਰੇਸ਼ਨ ਇੰਜ: ਹਰਜੀਤ ਸਿੰਘ ਦਾ ਬੁਕੇ ਦੇ ਸਨਮਾਨ

ਜਨਰਲ ਫੈਡਰੇਸ਼ਨ ਵਲੋਂ ਡਾਇਰੈਕਟਰ/ਜਨਰੇਸ਼ਨ ਇੰਜ: ਹਰਜੀਤ ਸਿੰਘ ਦਾ ਬੁਕੇ ਦੇ ਸਨਮਾਨ

ਜਨਰਲ ਫੈਡਰੇਸ਼ਨ ਵਲੋਂ ਡਾਇਰੈਕਟਰ/ਜਨਰੇਸ਼ਨ ਇੰਜ: ਹਰਜੀਤ ਸਿੰਘ ਦਾ ਬੁਕੇ ਦੇ ਸਨਮਾਨ
ਪਟਿਆਲਾ: 21 ਅਕਤੂਬਰ : ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੀਐਸਈਬੀ (ਪੀਐਸਪੀਸੀਐਲ/ਪੀਐਸਟੀਸੀਐਲ) ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਰਟੋਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ, ਵਿੱਤ ਸਕੱਤਰ ਹਰਗੁਰਮੀਤ ਸਿੰਘ, ਜਤਿੰਦਰ ਕੁਮਾਰ, ਨਰਿੰਦਰ ਸ਼ਰਮਾਂ, ਪ੍ਰਮੋਦ ਕੁਮਾਰ, ਗੁਰਪ੍ਰੀਤ ਸਿੰਘ ਢਿੱਲੋਂ, ਦਿਨੇਸ਼ ਕੁਮਾਰ, ਮਨਿੰਦਰ ਸਿੰਘ ਅਤੇ ਹੋਰਨਾਂ ਵਲੋਂ ਇੰਜ: ਹਰਜੀਤ ਸਿੰਘ ਨੂੰ ਡਾਇਰੈਕਟਰ ਜਨਰੇਸ਼ਨ ਜੁਆਇਨ ਕਰਨ ਤੇ ਬੁਕੇ ਦੇ ਕੇ ਸਨਮਾਨ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ। ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਫੈਡਰੇਸ਼ਨ ਦੇ ਚੇਅਰਮੈਨ ਸ਼੍ਰੀ ਜਸਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਜ: ਹਰਜੀਤ ਸਿੰਘ ਆਪਣੀ ਸੇਵਾ ਦੌਰਾਨ ਅਰਸਟਵਾਹੀਲ ਪੀਐਸਈਬੀ ਹੁਣ ਪੀਐਸਪੀਸੀਐਲ ਵਿੱਚ ਵੱਖ ਵੱਖ ਅਹੁਦਿਆਂ ਤੇ ਤੈਨਾਤ ਰਹੇ ਹਨ ਅਤੇ ਆਪਣੀ ਸੇਵਾ ਦੇ ਆਖਰੀ ਪੜਾਅ ਸਮੇਂ ਬਤੌਰ ਮੁੱਖ ਇੰਜ: (ਓਐਸਡੀ ਟੂ ਸੀਐਸਡੀ) ਨਾਲ ਤੈਨਾਤ ਰਹੇ ਹਨ।ਇਹਨਾਂ ਨੂੰ ਪੀਐਸਪੀਸੀਐਲ ਦੇ ਕੰਮਾਂ ਬਾਰੇ ਲੰਮਾਂ ਤਜ਼ਰਬਾ ਅਤੇ ਮੁਹਾਰਤ ਹੈ। ਫੈਡਰੇਸ਼ਨ ਇਹਨਾਂ ਦੀ ਨਿਯੁਕਤੀ ਦਾ ਸਵਾਗਤ ਕਰਦੀ ਹੈ ਅਤੇ ਆਸ ਕਰਦੀ ਹੈ ਕਿ ਇੰਜ: ਹਰਜੀਤ ਪੀਐਸਪੀਸੀਐਲ ਦੀ ਬਿਹਤਰੀ ਦੇ ਨਾਲ ਨਾਲ ਮੁਲਾਜ਼ਮ ਮਸਲਿਆਂ ਪ੍ਰਤੀ ਹਾਂ ਪੱਖੀ ਰਵੱਈਆ ਰੱਖਣਗੇ। ਫੈਡਰੇਸ਼ਨ ਇਹਨਾਂ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਦਾ ਵੀ ਸਵਾਗਤ ਕਰਦੀ ਹੈ।

Advertisement
Advertisement
Advertisement
Advertisement
Scroll to Top