Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:39 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ । ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ । ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ । ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਨਾ ਤਾਂ ਝੋਨਾ ਖਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਮੰਡੀਆਂ ਵਿੱਚੋਂ ਲਿਫਟਿੰਗ ਹੋ ਰਹੀ ਹੈ । ਕਿਸਾਨ ਹੁਣ ਤੱਕ ਦੇ ਸਭ ਤੋਂ ਭੈੜੇ ਸੰਕਟ ਦਾ ਸਾਹਮਣਾ ਕਰ ਰਹੇ ਹਨ । ਇਸ ਤੋਂ ਇਲਾਵਾ ਮੀਟਿੰਗ ‘ਚ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਜੀ ਭੂੰਦੜ ਕਰਨਗੇ ।

Advertisement
Advertisement
Advertisement
Advertisement
Scroll to Top