Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:29 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈਕੋਰਟ ਨੇ ਕੀਤਾ ਪੰਜਾਬ ਸਰਕਾਰ ਨੂੰ ਮਾਲਵਿੰਦਰ ਸਿੰਘ ਮੱਲ੍ਹੀ ਦੀ ਪਟੀਸ਼ਨ ਤੇ ਨੋਟਿਸ ਜਾਰੀ

ਹਾਈਕੋਰਟ ਨੇ ਕੀਤਾ ਪੰਜਾਬ ਸਰਕਾਰ ਨੂੰ ਮਾਲਵਿੰਦਰ ਸਿੰਘ ਮੱਲ੍ਹੀ ਦੀ ਪਟੀਸ਼ਨ ਤੇ ਨੋਟਿਸ ਜਾਰੀ

ਹਾਈਕੋਰਟ ਨੇ ਕੀਤਾ ਪੰਜਾਬ ਸਰਕਾਰ ਨੂੰ ਮਾਲਵਿੰਦਰ ਸਿੰਘ ਮੱਲ੍ਹੀ ਦੀ ਪਟੀਸ਼ਨ ਤੇ ਨੋਟਿਸ ਜਾਰੀ
ਚੰਡੀਗੜ੍ਹ : ਮਾਲਵਿੰਦਰ ਸਿੰਘ ਮੱਲੀ ਵਲੋਂ ਹਾਈ ਕੋਰਟ `ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿ਼ਲਾਫ਼ ਦਰਜ ਕੇਸ ਅਤੇ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਜਿਸ ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਜਵਾਬ ਦੇਣ ਲਈ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਮਾਲਵਿੰਦਰ ਸਿੰਘ ਮੱਲੀ ਨੇ ਕਿਹਾ ਕਿ ਸਰਕਾਰ ਨੇ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ, ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ।

Advertisement
Advertisement
Advertisement
Advertisement
Scroll to Top