Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:03 am

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਕੀਤੀ ਨਵ ਨਿਯੁਕਤ ਡਾਇਰੈਕਟਰ ਜਨਰੇਸ਼ਨ ਇੰਜ: ਹਰਜੀਤ ਸਿੰਘ ਨਾਲ ਮੁਲਾਕਾਤ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਕੀਤੀ ਨਵ ਨਿਯੁਕਤ ਡਾਇਰੈਕਟਰ ਜਨਰੇਸ਼ਨ ਇੰਜ: ਹਰਜੀਤ ਸਿੰਘ ਨਾਲ ਮੁਲਾਕਾਤ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ ਕੀਤੀ ਨਵ ਨਿਯੁਕਤ ਡਾਇਰੈਕਟਰ ਜਨਰੇਸ਼ਨ ਇੰਜ: ਹਰਜੀਤ ਸਿੰਘ ਨਾਲ ਮੁਲਾਕਾਤ
ਪਟਿਆਲਾ : ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀ ਐਸ ਪੀ ਸੀ ਐਲ / ਪੀ ਐਸ ਟੀ ਸੀ ਐਲ, ਪੰਜਾਬ ਵੱਲੋ ਅੱਜ ਮੁੱਖ ਦਫਤਰ ਪੀ ਐਸ ਪੀ ਸੀ ਐਲ ਵਿਖੇ ਪਾਵਰਕਾਮ ਦੇ ਨਵ ਨਿਯੁਕਤ ਡਾਇਰੈਕਟਰ ਜਨਰੇਸ਼ਨ ਇੰਜ: ਹਰਜੀਤ ਸਿੰਘ ਨੂੰ ਜੁਆਇੰਨਗ ਤੇ ਮੁਬਾਰਕਬਾਦ ਦਿੱਤੀ ਗਈ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਵਿਭਾਗ ਵਿੱਚ ਮੁੜ ਵਾਪਸੀ ਤੇ ਸਵਾਗਤ ਕੀਤਾ ਗਿਆ ਅਤੇ ਸ਼ੁੰਭਕਾਮਨਾਂਵਾਂ ਦਿੱਤੀਆਂ ਗਈਆਂ । ਇੰਜ: ਹਰਜੀਤ ਸਿੰਘ ਵੱਲੋ ਜੱਥੇਬੰਦੀ ਨੂੰ ਪਾਵਰ ਕਾਰਪੋਰੇਸ਼ਨ ਦੀ ਚੜਦੀਕਲਾਂ ਲਈ ਵੱਧ ਚੱੜ ਕੇ ਮਿਹਨਤ ਕਰਨ ਅਤੇ ਕਾਰਪੋਰੇਸ਼ਨ ਨਾਲ ਜੁੜੇ ਖਪਤਕਾਰਾਂ ਦੀ ਵੱਧ ਤੋ ਵੱਧ ਸੇਵਾ ਕਰਨ ਦਾ ਸੱਦਾ ਦਿੱਤਾ ਅਤੇ ਵਿਭਾਗ ਨੂੰ ਕਰਪਸ਼ਨ ਫਰੀ ਕਰਨ ਦਾ ਸੱਦਾ ਦਿੱਤਾ ਗਿਆ ਅਤੇ ਇਸ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਸ੍ਰੀ ਅਵਤਾਰ ਸਿੰਘ ਕੈਂਥ, ਸੀਨੀ: ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ, ਸ੍ਰੀ ਨਰਿੰਦਰ ਸਿੰਘ ਕਲਸੀ, ਸ੍ਰੀ ਰਮੇਸ ਕੁਮਾਰ, ਅਮਰਜੀਤ ਸਿੰਘ ਬਾਗੀ ਮੰਡਲ ਮਾਡਲ ਟਾਊਨ ਪ੍ਰਧਾਨ ਸ੍ਰੀ ਅਨਿੱਲ ਕੁਮਾਰ ਵੱਲੋ ਦੱਸਿਆ ਗਿਆ ਕਿ ਜੱਥੇਬੰਦੀ ਵੱਲੋ ਡਾਇਰੈਕਟਰ ਜਨਰੇਸ਼ਨ ਜੀ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹਨਾਂ ਵੱਲੋ ਹਮੇਸ਼ਾ ਤੋ ਹੀ ਪਾਵਰ ਕਾਰਪੋਰੇਸ਼ਨ ਦੀ ਚੜਦੀਕਲਾਂ ਲਈ ਕੰਮ ਕੀਤਾ ਗਿਆ ਹੈ ਅਤੇ ਉਹਨਾਂ ਦੀ ਅਗਵਾਈ ਹੇਠ ਹੋਰ ਵੱਧ ਚੱੜ ਕੇ ਕੰਮ ਕੀਤੇ ਜਾਣਗੇ । ਅੱਜ ਹੋਈ ਮੁਲਾਕਾਤ ਵਿੱਚ ਸ੍ਰੀ ਅਵਤਾਰ ਸਿੰਘ ਕੈਂਥ, ਸ੍ਰੀ ਰਾਜ ਕੁਮਾਰ, ਸ੍ਰੀ ਨਰਿੰਦਰ ਸਿੰਘ ਕਲਸੀ, ਸ੍ਰੀ ਰਮੇਸ਼ ਕੁਮਾਰ, ਅਮਰਜੀਤ ਸਿੰਘ ਬਾਗੀ, ਹਰਜੀਤ ਸਿੰਘ, ਮਦਨ ਸਿੰਘ, ਪਾਲ ਸਿੰਘ, ਗੁਰਵਿੰਦਰ ਸਿੰਘ ਗੁਰੂ, ਸ੍ਰੀ ਅਨਿੱਲ ਕੁਮਾਰ ਪ੍ਰਧਾਨ, ਸ੍ਰੀ ਰਾਜਵੰਤ ਸਿੰਘ, ਸ੍ਰੀ ਰੋਹਿਤ ਕੁਮਾਰ, ਸ੍ਰੀ ਮਨੀਸ਼ ਕੁਮਾਰ, ਸ੍ਰੀ ਮਨਜੀਤ ਸਿੰਘ, ਸ੍ਰੀ ਰਜਿੰਦਰਪਾਲ ਅਤੇ ਸ੍ਰੀ ਸ਼ਵਿੰਦਰ ਸਿੰਘ ਵੱਲੋ ਸਮੂਲੀਅਤ ਕੀਤੀ ਗਈ ।

Advertisement
Advertisement
Advertisement
Advertisement
Scroll to Top