Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਅੱਤਵਾਦੀ ਅਤੇ ਆਈ. ਐਸ. ਆਈ. ਐਕਸ, ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਵਰਗੀਆਂ ਐਪਸ ਰਾਹੀਂ ਨਾਬਾਲਗਾਂ ਨੂੰ ਭਰਮਾਉਣ ਦੀ ਕਰ ਰਹੇ ਹਨ ਕੋਸਿ਼ਸ਼

ਅੱਤਵਾਦੀ ਅਤੇ ਆਈ. ਐਸ. ਆਈ. ਐਕਸ, ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਵਰਗੀਆਂ ਐਪਸ ਰਾਹੀਂ ਨਾਬਾਲਗਾਂ ਨੂੰ ਭਰਮਾਉਣ ਦੀ ਕਰ ਰਹੇ ਹਨ ਕੋਸਿ਼ਸ਼

ਅੱਤਵਾਦੀ ਅਤੇ ਆਈ. ਐਸ. ਆਈ. ਐਕਸ, ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਵਰਗੀਆਂ ਐਪਸ ਰਾਹੀਂ ਨਾਬਾਲਗਾਂ ਨੂੰ ਭਰਮਾਉਣ ਦੀ ਕਰ ਰਹੇ ਹਨ ਕੋਸਿ਼ਸ਼
ਸ੍ਰੀਨਗਰ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐੱਸਆਈ) ਅਤੇ ਅੱਤਵਾਦੀ ਗਰੁੱਪ ਜੰਮੂ ਕਸ਼ਮੀਰ ਵਿੱਚ ਡਿਜੀਟਲ ਪਲੇਟਫਾਰਮਾਂ ਰਾਹੀਂ ਭਰਤੀ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਇਨ੍ਹਾਂ ਵਿਚਾਲੇ ਸਿੱਧੀ ਗੱਲਬਾਤ ਕਰਨੀ ਮੁਸ਼ਕਲ ਹੋ ਰਹੀ ਹੈ। ਅਧਿਕਾਰੀ ਅਨੁਸਾਰ ਇਹ ਗਰੁੱਪ ਐਕਸ, ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਟੈਲੀਗ੍ਰਾਮ ਵਰਗੀਆਂ ਐਪਸ ਰਾਹੀਂ ਨਾਬਾਲਗਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫੜੇ ਜਾਣ ਤੋਂ ਬਚਣ ਲਈ ਉਹ ਫਰਜ਼ੀ ਪ੍ਰੋਫਾਈਲਾਂ ਅਤੇ ਵਰਚੁਅਲ ਪ੍ਰਾਈਵੇਟ ਨੈੱਟਵਰਕ (ਵੀਪੀਐਨ) ਦੀ ਵਰਤੋਂ ਕਰ ਰਹੇ ਹਨ। ਅਧਿਕਾਰੀ ਨੇ ਕਿਹਾ ਕਿ ਇਕ ਵਾਰ ਪਛਾਣ ਹੋਣ ’ਤੇ ਇਨ੍ਹਾਂ ਨੌਜਵਾਨਾਂ ਨੂੰ ਪ੍ਰਾਈਵੇਟ ਗਰੁੱਪਾਂ ਵਿਚ ਸ਼ਾਮਲ ਕੀਤਾ ਜਾਂਦਾ ਹੈ ਜਿੱਥੇ ਉਨ੍ਹਾਂ ਨੂੰ ਗੁਮਰਾਹ ਕਰਨ ਵਾਲੀ ਸਮੱਗਰੀ ਦਿਖਾਈ ਜਾਂਦੀ ਹੈ। ਉਨ੍ਹਾਂ ਅਨੁਸਾਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਜੁੜੇ ਹੈਂਡਲਰ ਨਫਰਤ ਭੜਕਾਉਣ ਵਾਸਤੇ ਇਹ ਰਣਨੀਤੀ ਅਪਣਾਉਂਦੇ ਹਨ।

Advertisement
Advertisement
Advertisement
Advertisement
Scroll to Top