Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:42 am

+91 90915 01313 , +91 90916 01313

punjabbanni@gmail.com
punjabbani@yahoo.com

ਕਰਵਾ ਚੌਥ ਦੀ ਰਾਤ ਪਿਓ-ਪੁੱਤ ਦੀ ਗੋਲੀ ਮਾਰਕੇ ਕਰਤਾ ਬੇਰਹਿਮੀ ਨਾਲ ਕਤਲ

ਕਰਵਾ ਚੌਥ ਦੀ ਰਾਤ ਪਿਓ-ਪੁੱਤ ਦੀ ਗੋਲੀ ਮਾਰਕੇ ਕਰਤਾ ਬੇਰਹਿਮੀ ਨਾਲ ਕਤਲ

ਕਰਵਾ ਚੌਥ ਦੀ ਰਾਤ ਪਿਓ-ਪੁੱਤ ਦੀ ਗੋਲੀ ਮਾਰਕੇ ਕਰਤਾ ਬੇਰਹਿਮੀ ਨਾਲ ਕਤਲ
ਹੁਸਿ਼ਆਰਪੁਰ : ਪੰਜਾਬ ਦੇ ਹੁਸਿਆਰਪੁਰ `ਚ ਐਤਵਾਰ ਨੂੰ ਕਰਵਾ ਚੌਥ ਦੀ ਰਾਤ ਨੂੰ ਪਿਓ-ਪੁੱਤ ਦੀ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਹਮਲੇ ਦੌਰਾਨ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਦੱਸੀ ਜਾ ਰਹੀ ਹੈ।ਦੱਸਣਯੋਗ ਹੈ ਕਿ ਦੋਵੇਂ ਮ੍ਰਿਤਕ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸੀ। ਜਿਵੇਂ ਹੀ ਉਹ ਬਾਹਰ ਆਏ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ `ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਮੌਕੇ ’ਤੇ ਹੀ ਦੋਹਾਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਅਮਰਜੀਤ ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਅਮਰਜੀਤ ਦੇ ਲੜਕੇ ਗੁਨਰਾਜ ਅਤੇ ਅਮਰਜੀਤ ਦੇ ਭਰਾ ਸੁਖਜੀਤ ਦੇ ਲੜਕੇ ਸ਼ਿਵਮ ਨੂੰ ਗੋਲੀਆਂ ਲੱਗੀਆਂ ਹਨ। ਦੋਵਾਂ ਦਾ ਹਸਪਤਾਲ `ਚ ਇਲਾਜ ਚੱਲ ਰਿਹਾ ਹੈ।ਮਾਮਲੇ ’ਚ ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

Advertisement
Advertisement
Advertisement
Advertisement
Scroll to Top