Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 8:08 am

+91 90915 01313 , +91 90916 01313

punjabbanni@gmail.com
punjabbani@yahoo.com

ਸਾਡੇ ਪੁਰਖਿਆਂ ਵੱਲੋਂ ਨਿਰਧਾਰਿਤ ਕੀਤੇ ਗਏ ਸਿਧਾਂਤਾਂ ਕਾਰਨ ਭਾਰਤ ਉਨ੍ਹਾਂ ਦੇਸ਼ਾਂ ਦੀ ਵੀ ਮਦਦ ਕਰਦਾ ਹੈ : ਮੋਹਨ ਭਾਗਵਤ

ਸਾਡੇ ਪੁਰਖਿਆਂ ਵੱਲੋਂ ਨਿਰਧਾਰਿਤ ਕੀਤੇ ਗਏ ਸਿਧਾਂਤਾਂ ਕਾਰਨ ਭਾਰਤ ਉਨ੍ਹਾਂ ਦੇਸ਼ਾਂ ਦੀ ਵੀ ਮਦਦ ਕਰਦਾ ਹੈ : ਮੋਹਨ ਭਾਗਵਤ

ਸਾਡੇ ਪੁਰਖਿਆਂ ਵੱਲੋਂ ਨਿਰਧਾਰਿਤ ਕੀਤੇ ਗਏ ਸਿਧਾਂਤਾਂ ਕਾਰਨ ਭਾਰਤ ਉਨ੍ਹਾਂ ਦੇਸ਼ਾਂ ਦੀ ਵੀ ਮਦਦ ਕਰਦਾ ਹੈ : ਮੋਹਨ ਭਾਗਵਤ
ਸੂਰਤ : ਰਾਸ਼ਟਰੀ ਸਵੈਮਸੇਵਕ ਸੰਘ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਸਾਡੇ ਪੁਰਖਿਆਂ ਵੱਲੋਂ ਨਿਰਧਾਰਿਤ ਕੀਤੇ ਗਏ ਸਿਧਾਂਤਾਂ ਕਾਰਨ ਭਾਰਤ ਉਨ੍ਹਾਂ ਦੇਸ਼ਾਂ ਦੀ ਵੀ ਮਦਦ ਕਰਦਾ ਹੈ, ਜਿਨ੍ਹਾਂ ਨੇ ਕਦੇ ਉਸ ਖਿਲਾਫ਼ ਜੰਗ ਲੜੀ ਸੀ। ਭਾਗਵਤ ਇੱਥੇ ਜੈਨ ਭਾਈਚਾਰੇ ਦੇ ਸਮਾਗਮ ਨੂੰ ਸੰਬੋਧਨ ਕਰ ਰਹੇ ਹਨ, ਜਿਸ ਵਿੱਚ ਜੈਨ ਧਰਮ ਗੁਰੂ ਆਚਰਿਆ ਮਹਾਸ਼ਰਮਣ ਵੀ ਮੌਜੂਦ ਸੀ। ਆਰ. ਐੱਸ. ਐੱਸ. ਮੁਖੀ ਨੇ ਕਿਹਾ ਕਿ ਆਪਣੇ ਪੁਰਖਿਆਂ ਵੱਲੋਂ ਸਥਾਪਤ ਕੀਤੇ ਗਏ ਸਿਧਾਂਤਾਂ ਨੂੰ ਕਾਇਮ ਰੱਖਣ ਦੀ ਆਪਣੀ ਵਚਨਬੱਧਤਾ ਕਾਰਨ, ਭਾਰਤ ਉਨ੍ਹਾਂ ਦੇਸ਼ਾਂ ਨੂੰ ਵੀ ਆਪਣਾ ਸਮਰਥਨ ਦਿੰਦਾ ਹੈ, ਜਿਨ੍ਹਾਂ ਨੇ ਪਹਿਲਾਂ ਸਾਡੇ ਖ਼ਿਲਾਫ਼ ਜੰੰਗ ਛੇੜੀ ਸੀ। ਅਸੀਂ ਪਹਿਲਾਂ ਹਮਲਾ ਸ਼ੁਰੂ ਨਹੀਂ ਕਰਦੇ ਅਤੇ ਨਾ ਹੀ ਅਸੀਂ ਆਪਣੇ ’ਤੇ ਕੋਈ ਹਮਲਾ ਬਰਦਾਸ਼ਤ ਕਰਦੇ ਹਾਂ।ਉਨ੍ਹਾਂ ਕਿਹਾ ਕਿ ਜਦੋਂ ਕਾਰਗਿਲ ਯੁੱਧ ਦੌਰਾਨ ਪਾਕਿਸਤਾਨ ਨੇ ਸਾਡੇ ’ਤੇ ਹਮਲਾ ਕੀਤਾ ਸੀ ਤਾਂ ਭਾਰਤ ਕੋਲ ਬਦਲ ਮੌਜੂਦ ਸੀ ਕਿ ਜੇ ਅਸੀਂ ਚਾਹੁੰਦੇ ਤਾਂ ਆਪਣੇ ਗੁਆਂਢੀ ’ਤੇ ਜਵਾਬੀ ਕਾਰਵਾਈ ਕਰ ਸਕਦੇ ਸੀ ਪਰ ਸਾਡੀ ਫ਼ੌਜ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸੀ ਉਹ ਸਰਹੱਦ ਪਾਰ ਨਾ ਕਰਨ। ਸੈਨਾ ਨੇ ਸਿਰਫ਼ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਣ ਦਾ ਨਿਰਦੇਸ਼ ਦਿੱਤਾ ਗਿਆ, ਜੋ ਸਾਡੀ ਸਰਹੱਦ ਦੇ ਅੰਦਰ ਸੀ।

Advertisement
Advertisement
Advertisement
Advertisement
Scroll to Top