Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਹੋਇਆ ਲੋਹਾ ਚੋਰੀ

ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਹੋਇਆ ਲੋਹਾ ਚੋਰੀ

ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਹੋਇਆ ਲੋਹਾ ਚੋਰੀ
ਲੁਧਿਆਣਾ : ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ `ਚੋਂ ਲੋਹਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਦਰਸ਼ਨ ਗੋਸਾਈ ਨੇ ਦੱਸਿਆ ਕਿ ਉਨ੍ਹਾਂ ਦੀ ਫੇਸ 5 ਫੋਕਲ ਪੁਆਇੰਟ ਵਿੱਚ ਜੀਬੀ ਆਟੋ ਇੰਡਸਟਰੀਜ਼ ਨਾਂ ਦੀ ਫੈਕਟਰੀ ਹੈ ਦੇਰ ਰਾਤ ਫੈਕਟਰੀ `ਚੋਂ ਭਾਰੀ ਮਾਤਰਾ ਵਿੱਚ ਲੋਹਾ ਚੋਰੀ ਹੋ ਗਿਆ ਇਸ ਸਬੰਧੀ ਜਦ ਪੜਤਾਲ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਫੈਕਟਰੀ ਦੇ ਮੁਲਾਜ਼ਮ ਰਾਜ ਕੁਮਾਰ ਦੇ ਬੇਟੇ ਨੇ ਆਪਣੇ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਵਿੱਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਸੁਦਰਸ਼ਨ ਗੋਸਾਈ ਦੀ ਸ਼ਿਕਾਇਤ `ਤੇ ਫੋਕਲ ਪੁਆਇੰਟ ਦੇ ਰਹਿਣ ਵਾਲੇ ਮਹੇਸ਼ ਅਤੇ ਉਸਦੇ ਅਣਪਛਾਤੇ ਸਾਥੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top