Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ-ਲੰਡਨ ਵਿਸਤਾਰਾ ਫਲਾਈਟ ਨੂੰ ਫਰੈਂਕਫਰਟ ਵੱਲ ਮੋੜਿਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ-ਲੰਡਨ ਵਿਸਤਾਰਾ ਫਲਾਈਟ ਨੂੰ ਫਰੈਂਕਫਰਟ ਵੱਲ ਮੋੜਿਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ-ਲੰਡਨ ਵਿਸਤਾਰਾ ਫਲਾਈਟ ਨੂੰ ਫਰੈਂਕਫਰਟ ਵੱਲ ਮੋੜਿਆ
ਨਵੀਂ ਦਿੱਲੀ : ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਫਲਾਈਟ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਨੂੰ ਜਰਮਨੀ ਦੇ ਫਰੈਂਕਫਰਟ ਵੱਲ ਮੋੜ ਦਿੱਤਾ ਗਿਆ। ਵਿਸਤਾਰਾ ਨੇ ਸ਼ਨੀਵਾਰ ਸਵੇਰੇ ਇਕ ਬਿਆਨ ਵਿਚ ਕਿਹਾ ਕਿ ਫਲਾਈਟ ਫਰੈਂਕਫਰਟ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰ ਗਈ ਅਤੇ ਜ਼ਰੂਰੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਦੁਆਰਾ ਕਲੀਅਰ ਹੋਣ ਤੋਂ ਬਾਅਦ ਫਲਾਈਟ ਆਪਣੀ ਮੰਜ਼ਿਲ ‘ਤੇ ਜਾਰੀ ਰਹੇਗੀ । ਵਿਸਤਾਰਾ ਦੇ ਬੁਲਾਰੇ ਨੇ ਕਿਹਾ ਕਿ 18 ਅਕਤੂਬਰ, 2024 ਨੂੰ ਦਿੱਲੀ ਤੋਂ ਲੰਡਨ ਜਾਣ ਵਾਲੀ ਵਿਸਤਾਰਾ ਦੀ ਫਲਾਈਟ UK17 ਨੂੰ ਸੋਸ਼ਲ ਮੀਡੀਆ ‘ਤੇ ਸੁਰੱਖਿਆ ਖਤਰਾ ਮਿਲਿਆ । ਪ੍ਰੋਟੋਕੋਲ ਦੇ ਅਨੁਸਾਰ, ਸਾਰੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਸਾਵਧਾਨੀ ਦੇ ਉਪਾਅ ਵਜੋਂ, ਪਾਇਲਟਾਂ ਨੇ ਫਲਾਈਟ ਨੂੰ ਫਰੈਂਕਫਰਟ ਵੱਲ ਮੋੜਨ ਦਾ ਫੈਸਲਾ ਕੀਤਾ ।

Advertisement
Advertisement
Advertisement
Advertisement
Scroll to Top