Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:18 am

+91 90915 01313 , +91 90916 01313

punjabbanni@gmail.com
punjabbani@yahoo.com

ਨਿੱਜੀ ਕਾਨੂੰਨ ਤਹਿਤ ਪਰੰਪਰਾਵਾਂ ਬਾਲ ਵਿਆਹ ਰੋਕੂ ਕਾਨੂੰਨ ਨੂੰ ਲਾਗੂ ਕਰਨ ਵਿੱਚ ਅੜਿੱਕਾ ਨਹੀਂ ਬਣ ਸਕਦੀਆਂ : ਸੁਪਰੀਮ ਕੋਰਟ

ਨਿੱਜੀ ਕਾਨੂੰਨ ਤਹਿਤ ਪਰੰਪਰਾਵਾਂ ਬਾਲ ਵਿਆਹ ਰੋਕੂ ਕਾਨੂੰਨ ਨੂੰ ਲਾਗੂ ਕਰਨ ਵਿੱਚ ਅੜਿੱਕਾ ਨਹੀਂ ਬਣ ਸਕਦੀਆਂ : ਸੁਪਰੀਮ ਕੋਰਟ

ਨਿੱਜੀ ਕਾਨੂੰਨ ਤਹਿਤ ਪਰੰਪਰਾਵਾਂ ਬਾਲ ਵਿਆਹ ਰੋਕੂ ਕਾਨੂੰਨ ਨੂੰ ਲਾਗੂ ਕਰਨ ਵਿੱਚ ਅੜਿੱਕਾ ਨਹੀਂ ਬਣ ਸਕਦੀਆਂ : ਸੁਪਰੀਮ ਕੋਰਟ
ਨਵੀਂ ਦਿੱਲੀ : ਕਿਸੇ ਵੀ ਨਿੱਜੀ ਕਾਨੂੰਨ ਤਹਿਤ ਪਰੰਪਰਾਵਾਂ ਬਾਲ ਵਿਆਹ ਰੋਕੂ ਕਾਨੂੰਨ ਨੂੰ ਲਾਗੂ ਕਰਨ ਵਿੱਚ ਅੜਿੱਕਾ ਨਹੀਂ ਬਣ ਸਕਦੀਆਂ ਸਬੰਧੀ ਬੋਲਦਿਆਂ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਬਚਪਨ ਵਿੱਚ ਕਰਵਾਏ ਜਾਂ ਤੈਅ ਕੀਤੇ ਗਏ ਵਿਆਹ ਪਸੰਦ ਦਾ ਜੀਵਨ ਸਾਥੀ ਚੁਣਨ ਦੀ ਆਜ਼ਾਦੀ ਖੋਹ ਲੈਂਦੇ ਹਨ।ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਦੇਸ਼ ਵਿੱਚ ਬਾਲ ਵਿਆਹ ਰੋਕੂ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਈ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਹਾਲਾਂਕਿ ਬੈਂਚ ਨੇ ਨੋਟ ਕੀਤਾ ਕਿ ਬਾਲ ਵਿਆਹ ਰੋਕੂ ਕਾਨੂੰਨ (ਪੀ. ਸੀ. ਐੱਮ. ਏ.) ਦਾ ਨਿੱਜੀ ਕਾਨੂੰਨ ’ਤੇ ਪ੍ਰਭਾਵ ਪਵੇਗਾ ਜਾਂ ਨਹੀਂ, ਇਹ ਮੁੱਦਾ ਵਿਚਾਰ ਲਈ ਸੰਸਦ ’ਚ ਵਿਚਾਰ ਅਧੀਨ ਹੈ। ਕੇਂਦਰ ਨੇ ਸੁਪਰੀਮ ਕੋਰਟ ਤੋਂ ਪੀ. ਸੀ. ਐੱਮ. ਏ. ਨੂੰ ਨਿੱਜੀ ਕਾਨੂੰਨ ’ਤੇ ਪ੍ਰਭਾਵੀ ਬਣਾਉਣ ਦੀ ਮੰਗ ਕੀਤੀ ਸੀ।

Advertisement
Advertisement
Advertisement
Advertisement
Scroll to Top