Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ ਦੇ ਬੇਟੇ ਦੀ ਵਿਦੇਸ਼ `ਚ ਮੌਤ

ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ ਦੇ ਬੇਟੇ ਦੀ ਵਿਦੇਸ਼ `ਚ ਮੌਤ

ਪੰਜਾਬ ਪੁਲਿਸ ਦੇ ਅਸਿਸਟੈਂਟ ਸਬ ਇੰਸਪੈਕਟਰ ਦੇ ਬੇਟੇ ਦੀ ਵਿਦੇਸ਼ `ਚ ਮੌਤ
ਜਲੰਧਰ : ਡੇਰਾ ਬਾਬਾ ਨਾਨਕ ਦੇ 32 ਸਾਲਾ ਜਗਦੀਪ ਸਿੰਘ ਦੀ ਫਿਲੀਪੀਨਜ਼ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਕਰੀਬ 7 ਸਾਲ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ। ਜਗਦੀਪ ਪੰਜਾਬ ਪੁਲਿਸ ਦਾ ਏ.ਐਸ.ਆਈ. ਰਣਧੀਰ ਸਿੰਘ ਦਾ ਪੁੱਤਰ ਹੈ। ਜਗਦੀਪ ਸਿੰਘ ਆਪਣੇ ਪਿੱਛੇ ਦੋ ਬੱਚੇ, ਪਤਨੀ ਅਤੇ ਮਾਤਾ-ਪਿਤਾ ਛੱਡ ਗਿਆ ਹੈ। ਇਸ ਦੌਰਾਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਰਣਧੀਰ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਦਿਨ ਪਹਿਲਾਂ ਜਗਦੀਪ ਦੇ ਕੰਨ `ਤੇ ਸੱਟ ਲੱਗੀ ਸੀ, ਜਿਸ ਲਈ ਉਹ ਹਸਪਤਾਲ `ਚ ਜ਼ੇਰੇ ਇਲਾਜ ਸੀ। ਇਸ ਦੌਰਾਨ ਜਗਦੀਪ ਦੀ ਕੱਲ੍ਹ ਇਨਫੈਕਸ਼ਨ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਗਦੀਪ ਦਾ ਅੰਤਿਮ ਸੰਸਕਾਰ ਫਿਲੀਪੀਨਜ਼ ਵਿੱਚ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top