Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:47 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ ਨੰਬਰ ਅਲਾਟ ਕਰਨ ਲਈ ਯੋਜਨਾ ਤਿਆਰ ਕਰੇ ਪੰਜਾਬ ਸਰਕਾਰ : ਹਾਈਕੋਰਟ

ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ ਨੰਬਰ ਅਲਾਟ ਕਰਨ ਲਈ ਯੋਜਨਾ ਤਿਆਰ ਕਰੇ ਪੰਜਾਬ ਸਰਕਾਰ : ਹਾਈਕੋਰਟ

ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ ਨੰਬਰ ਅਲਾਟ ਕਰਨ ਲਈ ਯੋਜਨਾ ਤਿਆਰ ਕਰੇ ਪੰਜਾਬ ਸਰਕਾਰ : ਹਾਈਕੋਰਟ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ ਨੰਬਰ ਅਲਾਟ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ। ਹਾਈਕੋਰਟ ਨੇ ਸਰਕਾਰ ਨੂੰ ਇਹ ਪ੍ਰਕਿਰਿਆ ਮੁਕੰਮਲ ਕਰਨ ਲਈ ਸਾਲ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਹਿਮ ਰਿਕਾਰਡ ਦੀ ਸੰਭਾਲ ਅਤੇ ਇਸ ਨੂੰ ਅੱਪਡੇਟ ਕਰਨ ਦੀ ਜ਼ਿੰਮੇਵਾਰੀ ਗ੍ਰਾਮ ਪੰਚਾਇਤ ਦੇ ਸਕੱਤਰ ਦੀ ਹੋਵੇਗੀ ਤਾਂ ਜੋ ਹਰ ਘਰ ਦਾ ਹਿਸਾਬ ਰੱਖਿਆ ਜਾਣਾ ਯਕੀਨੀ ਬਣਾਇਆ ਜਾਵੇ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਸੁਦੀਪਤੀ ਸ਼ਰਮਾ ਨੇ ਕਿਹਾ ਕਿ ਪਾਰਦਰਸ਼ੀ ਚੋਣ ਢਾਂਚੇ ਨੂੰ ਸੁਵਿਧਾਜਨਕ ਬਣਾਉਣ, ਅਸਰਦਾਰ ਸ਼ਾਸਨ ਅਤੇ ਸੇਵਾਵਾਂ ਦੀ ਵੰਡ ਯਕੀਨੀ ਬਣਾਉਣ ਲਈ ਘਰਾਂ ਦੇ ਸਟੀਕ ਨੰਬਰ ਜ਼ਰੂਰੀ ਹਨ। ਲਿਹਾਜ਼ਾ ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ ਨੰਬਰ ਅਲਾਟ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top