Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਖਸਤਾ ਹਾਲ 100 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਅਚਾਨਕ ਢਹੀ

ਖਸਤਾ ਹਾਲ 100 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਅਚਾਨਕ ਢਹੀ

ਖਸਤਾ ਹਾਲ 100 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਅਚਾਨਕ ਢਹੀ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਵਿੱਚ ਇੱਕ 100 ਸਾਲ ਪੁਰਾਣੀ 5 ਮੰਜਿਲਾ ਖਸਤਾ ਹਾਲ ਇਮਾਰਤ ਅਚਾਨਕ ਢਹਿ ਗਈ। ਉਕਤ ਖਸਤਾ ਹਾਲ ਇਮਾਰਤ ਸਬੰਧੀ ਕਈ ਵਾਰ ਗੁਆਂਢੀਆਂ ਵਲੋਂ ਇਮਾਰਤ ਮਾਲਕ ਨੂੰ ਮੁਰੰਮਤ ਕਰਵਾਉਣ ਲਈ ਕਿਹਾ ਸੀ ਪਰ ਅੱਜ ਇਮਾਰਤ ਡਿੱਗਣ ਕਾਰਨ ਇੱਕ ਔਰਤ ਅਤੇ ਇੱਕ ਬੱਚਾ ਜ਼ਖ਼ਮੀ ਹੋ ਗਏ ।ਇਸ ਹਾਦਸੇ ਸਬੰਧੀ ਪ੍ਰਿੰਸ ਨੇ ਦੱਸਿਆ ਕਿ ਉਹ ਮੁਹੱਲੇ ਵਿੱਚ ਰਹਿੰਦਾ ਹੈ।ਗੁਆਂਢੀਆਂ ਦੀ ਇਮਾਰਤ ਕਾਫੀ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਉਨ੍ਹਾਂ ਨੂੰ ਕਈ ਵਾਰ ਸਿ਼ਕਾਇਤ ਕੀਤੀ ਪਰ ਇਮਾਰਤ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ। ਅੱਜ ਉਸ ਦੀ ਪਤਨੀ ਅਤੇ ਪੁੱਤਰ ਘਰ ਦੇ ਦਰਵਾਜ਼ੇ ’ਤੇ ਖੜ੍ਹੇ ਸਨ ਤੇ ਜਿਵੇਂ ਹੀ ਇਮਾਰਤ ਡਿੱਗਣੀ ਸ਼ੁਰੂ ਹੋਈ ਉਹ ਆਪ ਹੀ ਬਾਹਰ ਗਲੀ ਵਿੱਚ ਭੱਜ ਗਿਆ। ਉਸਦੀ ਪਤਨੀ ਬੱਚੇ ਨੂੰ ਲੈ ਕੇ ਉਸਦੇ ਪਿੱਛੇ ਭੱਜੀ । ਇਸ ਦੌਰਾਨ ਇਮਾਰਤ ਦਾ ਮਲਬਾ ਉਸ ਦੀ ਪਤਨੀ ਅਤੇ ਬੱਚੇ `ਤੇ ਡਿੱਗ ਪਿਆ।

Advertisement
Advertisement
Advertisement
Advertisement
Scroll to Top