Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 1:01 am

+91 90915 01313 , +91 90916 01313

punjabbanni@gmail.com
punjabbani@yahoo.com

ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਵਾਲਾ ਪੱਤਰ

ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਵਾਲਾ ਪੱਤਰ

ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ ਵਾਲਾ ਪੱਤਰ
ਜੈਪੁਰ : ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ’ਤੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕਈ ਰੇਲਵੇ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਹਨੂੰਮਾਨਗੜ੍ਹ ਦੇ ਵਧੀਕ ਐੱਸਪੀ ਪਿਆਰੇ ਲਾਲ ਮੀਨਾ ਨੇ ਦੱਸਿਆ ਕਿ ਇਹ ਪੱਤਰ ਹਨੂੰਮਾਨਗੜ੍ਹ ਸਟੇਸ਼ਨ ਮਾਸਟਰ ਨੂੰ ਡਾਕ ਰਾਹੀਂ ਮਿਲਿਆ ਅਤੇ ਸਥਾਨਕ ਪੁਲੀਸ ਨੂੰ ਇਸ ਬਾਰੇ ਸੂਚਨਾ ਮੰਗਲਵਾਰ ਸ਼ਾਮ ਨੂੰ ਮਿਲੀ ਸੀ। ਉਨ੍ਹਾਂ ਕਿਹਾ ਕਿ ਚਿੱਠੀ ਵਿੱਚ ਜੈਸ਼-ਏ-ਮੁਹੰਮਦ ਦੇ ਨਾਂ ਤੋਂ ਧਮਕੀ ਦਿੱਤੀ ਗਈ ਸੀ ਕਿ 30 ਅਕਤੂਬਰ ਨੂੰ ਗੰਗਾਨਗਰ, ਹਨੂੰਮਾਨਗੜ੍ਹ, ਜੋਧਪੁਰ, ਬੀਕਾਨੇਰ, ਕੋਟਾ, ਬੂੰਦੀ, ਉਦੈਪੁਰ ਅਤੇ ਜੈਪੁਰ ਦੇ ਰੇਲਵੇ ਸਟੇਸ਼ਨਾਂ ਅਤੇ ਹੋਰ ਸਥਾਨਾਂ ਨੂੰ ਬੰਬਾਂ ਨਾਲ ਉਡਾ ਦਿੱਤਾ ਜਾਵੇਗਾ।’ ਉਨ੍ਹਾਂ ਦੱਸਿਆ ਕਿ ਚਿੱਠੀ ਭੇਜਣ ਵਾਲੇ ਨੇ 2 ਨਵੰਬਰ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।

Advertisement
Advertisement
Advertisement
Advertisement
Scroll to Top