Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:15 am

+91 90915 01313 , +91 90916 01313

punjabbanni@gmail.com
punjabbani@yahoo.com

ਸਮਰਾਲਾ ਤਹਿਸੀਲਦਾਰ ਦਫ਼ਤਰ ਵਿਖੇ ਨਿਕਲੇ ਸੱਪਾਂ ਨੂੰ ਸਪੇਰਿਆਂ ਦੀ ਮਦਦ ਨਾਲ ਪਕੜਿਆ

ਸਮਰਾਲਾ ਤਹਿਸੀਲਦਾਰ ਦਫ਼ਤਰ ਵਿਖੇ ਨਿਕਲੇ ਸੱਪਾਂ ਨੂੰ ਸਪੇਰਿਆਂ ਦੀ ਮਦਦ ਨਾਲ ਪਕੜਿਆ

ਸਮਰਾਲਾ ਤਹਿਸੀਲਦਾਰ ਦਫ਼ਤਰ ਵਿਖੇ ਨਿਕਲੇ ਸੱਪਾਂ ਨੂੰ ਸਪੇਰਿਆਂ ਦੀ ਮਦਦ ਨਾਲ ਪਕੜਿਆ
ਸਮਰਾਲਾ : ਪੰਜਾਬ ਦੇ ਸ਼ਹਿਰ ਸਮਰਾਲਾ ਦੇ ਤਹਿਸੀਲਦਾਰ ਦਫ਼ਤਰ ਵਿਚ ਸੱਪ ਦੇਖੇ ਜਾਣ ਤੇ ਤੁਰੰਤ ਪਕੜਨ ਲਈ ਸਪੇਰਿਆਂ ਨੂੰ ਬੁਲਾਇਆ ਗਿਆ, ਜਿਨ੍ਹਾਂ ਵਲੋਂ ਸੱਪ ਨੂੰ ਬੀਨ ਵਜਾ ਕੇ ਪਕੜ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਪੇਰਿਆਂ ਵਲੋਂ ਬੀਨ ਵਜਾ ਕੇ ਜਿਸ ਸੱਪ ਨੂੰ ਪਕੜਿਆ ਗਿਆ ਸੀ ਤੋਂ ਬਾਅਦ ਜਿਸ ਸੱਪ ਨੂੰ ਪਹਿਲਾਂ ਦੇਖਿਆ ਗਿਆ ਸੀ ਦੇ ਨਾ ਪਕੜੇ ਜਾਣ ਦੇ ਚਲਦਿਆਂ ਫਿਰ ਇਕ ਵਾਰ ਸਪੇਰਿਆਂ ਨੂੰ ਬੁਲਾ ਕੇ ਸੱਪ ਨੂੰ ਪਕੜਿਆ ਗਿਆ। ਦੱਸਣਯੋਗ ਹੈ ਕਿ ਸਮਰਾਲਾ ਤਹਿਸੀਲਦਾਰ ਦੇ ਦਫ਼ਤਰ ਵਿਖੇ ਸੱਪ ਪਹਿਲੀ ਵਾਰ ਵਿਚ ਦੇਖਿਆ ਤਾਂ ਇਕ ਗਿਆ ਸੀ ਤੇ ਬੀਨ ਵਜਾ ਕੇ ਬਾਹਰ ਦੋ ਨੂੰ ਕੱਢਿਆ ਗਿਆ, ਜਿਸ ਨਾਲ ਸਿਰਫ਼ ਸਮਰਾਲਾ ਤਹਿਸੀਲਦਾਰ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਵਿਚ ਹੀ ਨਹੀਂ ਬਲਕਿ ਤਹਿਸੀਲਦਾਰ ਦਫ਼ਤਰ ਵਿਖੇ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

Advertisement
Advertisement
Advertisement
Advertisement
Scroll to Top