Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:14 am

+91 90915 01313 , +91 90916 01313

punjabbanni@gmail.com
punjabbani@yahoo.com

ਟ ਵਿੱਚ ਤੇਜ਼ ਦਰਦ ਹੋਣ ਤੇ ਫਿ਼ਲਮ ਸਟਾਰ ਰਜਨੀਕਾਂਤ ਹਸਪਤਾਲ ਦਾਖਲ

ਟ ਵਿੱਚ ਤੇਜ਼ ਦਰਦ ਹੋਣ ਤੇ ਫਿ਼ਲਮ ਸਟਾਰ ਰਜਨੀਕਾਂਤ ਹਸਪਤਾਲ ਦਾਖਲ

ਪੇਟ ਵਿੱਚ ਤੇਜ਼ ਦਰਦ ਹੋਣ ਤੇ ਫਿ਼ਲਮ ਸਟਾਰ ਰਜਨੀਕਾਂਤ ਹਸਪਤਾਲ ਦਾਖਲ
ਚੇਨੰਈ :ਭਾਰਤ ਦੇ ਪ੍ਰਸਿੱਧ ਸ਼ਹਿਰ ਚੇਨਈ ਪੁਲਸ ਮੁਤਾਬਕ ਰਜਨੀਕਾਂਤ ਨੂੰ ਦੇਰ ਰਾਤ ਪੇਟ ਵਿੱਚ ਤੇਜ਼ ਦਰਦ ਹੋਣ ਤੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਹੁਣ ਰਜਨੀਕਾਂਤ ਦੀ ਹਾਲਤ ਠੀਕ ਹੈ।ਰਜਨੀਕਾਂਤ ਦੀ ਪਤਨੀ ਲਤਾ ਨੇ ਸੁਪਰਸਟਾਰ ਦੀ ਸਿਹਤ ਸਬੰਧੀ ਜਾਣਕਾਰੀ ਦਿੰਦਿਆਂ ਬਸ ਇੰਨਾਂ ਹੀ ਕਿਹਾ ਕਿ ਹੁਣ ਸਭ ਕੁਝ ਠੀਕ ਹੈ। ਦੱਸਣਯੋਗ ਹੈ ਕਿ ਸੁਪਰਸਟਾਰ ਦਾ ਇੱਕ ਦਹਾਕਾ ਪਹਿਲਾਂ ਸਿੰਗਾਪੁਰ ਵਿੱਚ ਗੁਰਦਾ ਟ੍ਰਾਂਸਪਲਾਂਟ ਹੋਇਆ ਸੀ ਅਤੇ ਹਾਲ ਹੀ ਵਿੱਚ ਸਿਹਤ ਕਾਰਨਾਂ ਦਾ ਹਵਾਲਾ ਦਿੰਦਿਆਂ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਸੀ।

Advertisement
Advertisement
Advertisement
Advertisement
Scroll to Top