Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:56 pm

+91 90915 01313 , +91 90916 01313

punjabbanni@gmail.com
punjabbani@yahoo.com

ਜਾਖੜ ਨੇ ਨਾ ਤਾਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਅਸਤੀਫਾ ਮਿਲਿਆ ਹੈ : ਵਿਜੈ ਰੁਪਾਨੀ

ਜਾਖੜ ਨੇ ਨਾ ਤਾਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਅਸਤੀਫਾ ਮਿਲਿਆ ਹੈ : ਵਿਜੈ ਰੁਪਾਨੀ

ਜਾਖੜ ਨੇ ਨਾ ਤਾਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਅਸਤੀਫਾ ਮਿਲਿਆ ਹੈ : ਵਿਜੈ ਰੁਪਾਨੀ
ਚੰਡੀਗੜ੍ਹ : ਜਾਖੜ ਨੇ ਨਾ ਤਾਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਅਸਤੀਫਾ ਮਿਲਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਾਖੜ ਆਪਣੇ ਨਿੱਜੀ ਕੰਮਾਂ ਕਾਰਨ ਦਿੱਲੀ ਵਿੱਚ ਮੌਜੂਦ ਹਨ। ਉਨਾਂ ਕਿਹਾ ਕਿ ਜਾਖੜ ਪਾਰਟੀ ਦੇ ਮੁਖੀ ਹਨ, ਉਹ ਭਾਜਪਾ ਦੀਆਂ ਆਉਣ ਵਾਲੀਆਂ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਅਤੇ ਮੈਂਬਰਸ਼ਿਪ ਮੁਹਿੰਮ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਅਹੁਦੇਦਾਰ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਹਨਾਂ ਸਪਸ਼ਟ ਕਰ ਦਿੱਤਾ ਕਿ ਜਾਖੜ ਦੇ ਅਸਤੀਫੇ ਦੀਆਂ ਖਬਰਾਂ ਸਿਰਫ ਅਫਵਾਹ ਸਨ ਜਿਨਾਂ ਵਿੱਚ ਕੋਈ ਸੱਚਾਈ ਨਹੀਂ ਪਰ ਦੂਜੇ ਪਾਸੇ ਅੱਜ ਦੀਆਂ ਮੀਟਿੰਗ ਵਿੱਚ ਵੀ ਸੁਨੀਲ ਜਾਖੜ ਸ਼ਾਮਿਲ ਨਹੀਂ ਹੋਏ ਜਿਸ ਬਾਰੇ ਪੁੱਛੇ ਜਾਣ ਤੇ ਰੂਪਾਨੀ ਨੇ ਕਿਹਾ ਕਿ ਉਹ ਅਜੇ ਆਪਣੇ ਨਿੱਜੀ ਕੰਮ ਚ ਰੁਝੇ ਰੁਝੇ ਹੋਏ ਹਨ ਪਰ ਅਗਲੀਆਂ ਮੀਟਿੰਗਾਂ ਵਿੱਚ ਉਹ ਜਰੂਰ ਸ਼ਾਮਿਲ ਹੋਣਗੇ ।

Advertisement
Advertisement
Advertisement
Advertisement
Scroll to Top