Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:48 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨਯੋਗ ਸੁਪਰੀਮ ਕੋਰਟ ਨੇ ਸੁਣਾਈ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਦੋ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ

ਮਾਨਯੋਗ ਸੁਪਰੀਮ ਕੋਰਟ ਨੇ ਸੁਣਾਈ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਦੋ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ

ਮਾਨਯੋਗ ਸੁਪਰੀਮ ਕੋਰਟ ਨੇ ਸੁਣਾਈ ਬਿਹਾਰ ਦੇ ਸਾਬਕਾ ਮੰਤਰੀ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਤੇ ਦੋ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਅਦਾਲਤ ਸੁਪਰੀਮ ਕੋਰਟ ਨੇ ਬਿਹਾਰ ਦੇ ਸਾਬਕਾ ਮੰਤਰੀ ਬ੍ਰਿਜ ਬਿਹਾਰੀ ਪ੍ਰਸਾਦ ਦੀ ਹੱਤਿਆ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਮੁੰਨਾ ਸ਼ੁਕਲਾ ਤੇ ਦੋ ਹੋਰਾਂ ਨੂੰ ਦੋਸ਼ੀ ਠਹਿਰਾਇਆ ਹੈ ਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀਆਂ ਨੂੰ 15 ਦਿਨਾਂ ਦੇ ਅੰਦਰ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਸੁਣਾਏ ਹਨ। ਸਾਬਕਾ ਮੰਤਰੀ ਦੀ ਸਾਲ 1998 ਵਿਚ ਹੱਤਿਆ ਕਰ ਦਿੱਤੀ ਗਈ ਸੀ। ਇਸ ਹੱਤਿਆ ਦੇ ਮਾਮਲੇ ਵਿਚ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਸੂਰਜਭਾਨ ਨੂੰ ਰਾਹਤ ਦਿੰਦਿਆਂ ਹੇਠਲੀ ਅਦਾਲਤ ਦਾ ਫੈਸਲਾ ਹੀ ਲਾਗੂ ਰੱਖਿਆ ਹੈ।

Advertisement
Advertisement
Advertisement
Advertisement
Scroll to Top