Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਦਿੱਤੀ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ

ਸੁਪਰੀਮ ਕੋਰਟ ਨੇ ਦਿੱਤੀ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ

ਸੁਪਰੀਮ ਕੋਰਟ ਨੇ ਦਿੱਤੀ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਲਯੋਗ ਸੁਪਰੀਮ ਕੋਰਟ ਨੇ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ ਦਿੰਦੇ ਹੋਏ ਤਾਮਿਲਨਾਡੂ ਪੁਲਸ ਨੂੰ ਨਿਰਦੇਸ਼ ਦਿੱਤਾ ਕਿ ਉਹ ਮਦਰਾਸ ਹਾਈ ਕੋਰਟ ਦੇ ਉਸ ਹੁਕਮਾਂ ਦੀ ਪਾਲਣਾ ਵਿੱਚ ਅਗਲੇਰੀ ਕਾਰਵਾਈ ਨਾ ਕਰੇ, ਜਿਸ ਵਿੱਚ ਮਦਰਾਸ ਹਾਈ ਕੋਰਟ ਨੇ ਆਸ਼ਰਮ ਵਿੱਚ ਦੋ ਲੜਕੀਆਂ ਨੂੰ ਕਥਿਤ ਤੌਰ ’ਤੇ ਗੈਰਕਾਨੂੰਨੀ ਤੌਰ ’ਤੇ ਬੰਦੀ ਬਣਾਉਣ ਦੀ ਜਾਂਚ ਕਰਨ ਲਈ ਕਿਹਾ ਸੀ । ਸੁਪਰੀਮ ਕੋਰਟ ਨੇ ਹਾਈਕੋਰਟ ਵਿੱਚ ਇੱਕ ਵਿਅਕਤੀ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ (ਨਾਜਾਇਜ਼ ਨਜ਼ਰਬੰਦੀ ਦੀ ਪੜਤਾਲ ਲਈ) ਨੂੰ ਆਪਣੇ ਕੋਲ ਤਬਦੀਲ ਕਰਦਿਆਂ ਇਹ ਹੁਕਮ ਸੁਣਾਏ। ਇਸ ਵਿਅਕਤੀ ਨੇ ਦੋਸ਼ ਲਗਾਇਆ ਸੀ ਕਿ ਉਸ ਦੀਆਂ ਦੋ ਧੀਆਂ ਨੂੰ ਈਸ਼ਾ ਫਾਊਂਡੇਸ਼ਨ ਦੇ ਅਹਾਤੇ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ ਹੈ ।

Advertisement
Advertisement
Advertisement
Advertisement
Scroll to Top