Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:59 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਹੋਏ ਮੁੜ ਕਾਂਗਰਸ ਵਿੱਚ ਸ਼ਾਮਲ

ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਹੋਏ ਮੁੜ ਕਾਂਗਰਸ ਵਿੱਚ ਸ਼ਾਮਲ

ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਹੋਏ ਮੁੜ ਕਾਂਗਰਸ ਵਿੱਚ ਸ਼ਾਮਲ
ਹਰਿਆਣਾ : ਹਰਿਆਣਾ ਵਿੱਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮਹਿੰਦਰਗੜ੍ਹ `ਚ ਰਾਹੁਲ ਗਾਂਧੀ ਦੀ ਚੋਣ ਰੈਲੀ ਦੌਰਾਨ ਤੰਵਰ ਕਾਂਗਰਸ `ਚ ਸ਼ਾਮਲ ਹੋਏ ਸਨ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਸਾਬਕਾ ਸੀਐਮ ਭੂਪੇਂਦਰ ਸਿੰਘ ਹੁੱਡਾ ਵੀ ਮੌਜੂਦ ਸਨ। ਫਿਲਹਾਲ ਇਹ ਅਸ਼ੋਕ ਤੰਵਰ ਦੀ ਕਾਂਗਰਸ `ਚ ਘਰ ਵਾਪਸੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਤੰਵਰ ਦਾ ਕਾਂਗਰਸ `ਚ ਸ਼ਾਮਲ ਹੋਣਾ ਭਾਜਪਾ ਲਈ ਝਟਕੇ ਵਾਲੀ ਖਬਰ ਹੈ।

Advertisement
Advertisement
Advertisement
Advertisement
Scroll to Top