Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:08 pm

+91 90915 01313 , +91 90916 01313

punjabbanni@gmail.com
punjabbani@yahoo.com

ਬਸ ਡਰਾਈਵਰ ਦੇ ਰੀਲ ਬਣਾਉਣ ਦੇ ਚੱਕਰ ਵਿਚ ਰੇਲਿੰਗ ਨਾਲ ਟਕਰਾਈ ਬਸ ਵਿਚ ਸਵਾਰ 6 ਲੋਕਾਂ ਦੀ ਜਿ਼ੰਦਗੀ ਰੀਲ ਮੁੱਕੀ ਤੇ 35 ਦੀ ਰੀਲ ਰਸਤੇ ਵਿਚ

ਬਸ ਡਰਾਈਵਰ ਦੇ ਰੀਲ ਬਣਾਉਣ ਦੇ ਚੱਕਰ ਵਿਚ ਰੇਲਿੰਗ ਨਾਲ ਟਕਰਾਈ ਬਸ ਵਿਚ ਸਵਾਰ 6 ਲੋਕਾਂ ਦੀ ਜਿ਼ੰਦਗੀ ਰੀਲ ਮੁੱਕੀ ਤੇ 35 ਦੀ ਰੀਲ ਰਸਤੇ ਵਿਚ

ਬਸ ਡਰਾਈਵਰ ਦੇ ਰੀਲ ਬਣਾਉਣ ਦੇ ਚੱਕਰ ਵਿਚ ਰੇਲਿੰਗ ਨਾਲ ਟਕਰਾਈ ਬਸ ਵਿਚ ਸਵਾਰ 6 ਲੋਕਾਂ ਦੀ ਜਿ਼ੰਦਗੀ ਰੀਲ ਮੁੱਕੀ ਤੇ 35 ਦੀ ਰੀਲ ਰਸਤੇ ਵਿਚ
ਗੁਜਰਾਤ : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਬਨਾਸਕਾਂਠਾ ਜਿਲ੍ਹੇ ਦੇ ਮਸ਼ਹੂਰ ਤੀਰਥ ਸਥਾਨ ਅੰਬਾਜੀ ਵਿੱਚ ਸੋਮਵਾਰ ਸਵੇਰੇ ਯਾਤਰੂਆਂ ਨਾਲ ਭਰੀ ਬਸ ਦੇ ਘਾਟ ਤੇ ਹਨੂੰਮਾਨ ਮੰਦਰ ਨੇੜੇ ਰੇਲਿੰਗ ਨਾਲ ਟਕਰਾ ਕੇ ਪਲਟਣ ਨਾਲ ਬਸ ਵਿਚ ਸਵਾਰ 50 ਵਿਚੋਂ 6 ਜਣਿਆਂ ਦੀ ਮੌਤ ਹੋ ਗਈ ਤੇ ਪੰਜ ਛੇ ਦੇ ਕਰੀਬ ਲੋਕਾਂ ਦੀ ਹਾਲਤ ਬਹੁਤ ਜਿ਼ਆਦਾ ਨਾਜੁਕ ਬਣੀ ਹੋਈ ਹੈ। ਇਥੇ ਹੀ ਬਸ ਦੇ ਹਾਦਸਾਗ੍ਰਸਤ ਹੋਣ ਨਾਲ 35 ਜਣੇ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪਾਲਨਪੁਰ ਅਤੇ ਅੰਬਾਜੀ ਦੇ ਸਿਵਲ ਹਸਪਤਾਲਾਂ `ਚ ਦਾਖਲ ਕਰਵਾਇਆ ਗਿਆ ਹੈ।ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਇਕ ਯਾਤਰੂ ਨੇ ਦੱਸਿਆ ਕਿ ਬਸ ਦੇ ਡਰਾਈਵਰ ਵਲੋਂ ਮੋਬਾਇਲ ਤੇ ਰੀਲ ਬਣਾਈ ਜਾ ਰਹੀ ਸੀ ਤੇ ਅਜਿਹਾ ਕਰਨ ਤੋਂ ਉਸਨੂੰ ਰੋਕਿਆ ਵੀ ਗਿਆ ਸੀ ਪਰ ਉਹ ਨਹੀਂ ਰੁਕਿਆ ਤੇ ਉਪਰੋਕਤ ਹਾਦਸਾ ਵਾਪਰ ਗਿਆ।

Advertisement
Advertisement
Advertisement
Advertisement
Scroll to Top