Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:09 pm

+91 90915 01313 , +91 90916 01313

punjabbanni@gmail.com
punjabbani@yahoo.com

1 ਕਿਲੋਂ ਅਫੀਮ ਸਮੇਤ 2 ਵਿਅਕਤੀ ਕਾਬੂ

1 ਕਿਲੋਂ ਅਫੀਮ ਸਮੇਤ 2 ਵਿਅਕਤੀ ਕਾਬੂ

1 ਕਿਲੋਂ ਅਫੀਮ ਸਮੇਤ 2 ਵਿਅਕਤੀ ਕਾਬੂ
ਰਾਜਪੁਰਾ : ਥਾਣਾ ਸਦਰ ਰਾਜਪੁਰਾ ਮੁੱਖ ਅਫਸਰ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੀਆ ਦੱਸਿਆ ਕਿ ਡਾ. ਨਾਨਕ ਸਿੰਘ ਆਈ.ਪੀ.ਐਸ ਐਸ.ਐਸ.ਪੀ ਪਟਿਆਲਾ ਜੀ ਦੇ ਨਿਰਦੇਸ਼ਾ ਅਨੁਸਾਰ ਮਨਜੀਤ ਸਿੰਘ ਡੀ.ਐਸ.ਪੀ ਸਾਹਿਬ ਰਾਜਪੁਰਾ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਪਾਰਟੀ ਨੂੰ ਖੂਫੀਆ ਰਿਪੋਰਟ ਮਿਲੀ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਜਸ਼ਨ ਹੋਟਲ ਮੇਨ ਜੀ.ਟੀ.ਰੋਡ ਤੇ ਤੁਰੰਤ ਨਾਕਾਬੰਦੀ ਕੀਤੀ। ਨਾਕਾਬੰਦੀ ਦੋਰਾਨ ਸ:ਥ ਹਰਜਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਸ਼ੱਕੀ ਵਹੀਕਲ ਇਹਨਾ ਦੀ ਸ਼ਖਤੀ ਨਾਲ ਪੁੱਛ ਗਿੱਛ ਕੀਤੀ ਪੁੱਛ ਗਿੱਛ ਦੋਰਾਨ ਇਹਨਾਂ ਨੇ ਆਪਣਾ ਨਾਮ ਪ੍ਰਕਾਸ਼ ਬੀਨ ਪੁੱਤਰ ਜਗਨਨਾਥ ਬੀਨ ਵਾਸੀ ਸ੍ਰੀ ਨਗਰ ਥਾਣਾ ਸ੍ਰੀ ਨਗਰ ਜਿਲਾ ਬੇਤੀਆ ਬਿਹਾਰ ਅਤੇ ਛੋਟਾ ਬੀਨ ਪੁੱਤਰ ਭੂਨੀ ਬੀਨ ਵਾਰਡ ਨੰ: 9 ਸ੍ਰੀ ਨਗਰ ਥਾਣਾ ਸ੍ਰੀ ਨਗਰ ਚਪਾਰਨ ਜੋਗਾਪਤੀ ਬਿਹਾਰ ਜਾਵੇਗਾ । ਪਟਿਆਲਾ ਪੁਲਿਸ ਨਸ਼ਿਆ ਖਿਲਾਫ ਬੜੀ ਮੁਸਤੇਦੀ ਨਾਲ ਕੰਮ ਕਰ ਰਹੀ ਹੈ ।
ਥਾਣਾ ਸਦਰ ਰਾਜਪੁਰਾ ਮੁੱਖ ਅਫਸਰ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਇਸ ਵਹੀਕਲ ਵਿਚੋਂ 2 ਸ਼ੱਕੀ ਵਿਅਕਤੀ ਹੇਠਾ ਉੱਤਰ ਕੇ ਲੁੱਕਣ ਦੀ ਤਾਕ ਵਿੰਚ ਸਨ। ਇਹਨਾ ਨੂੰ ਪੁਲਿਸ ਪਾਰਟੀ ਨੇ ਬੜੀ ਮੁਸਤੇਦੀ ਨਾਲ ਕਾਬੂ ਕੀਤਾ। ਕਾਬੂ ਕਰਨ ਤੋ ਬਾਅਦ ਦੱਸਿਆ। ਪੁਲਿਸ ਨੂੰ ਵੱਡੀ ਕਾਮਯਾਬੀ ਉਦੋਂ ਮਿਲੀ ਜਦੋਂ ਨਸ਼ਿਆ ਖਿਲਾਫ ਚੱਲ ਰਹੀ ਮੁਹਿਮ ਤਹਿਤ ਚੈਕਿੰਕ ਦੋਰਾਨ ਇਹਨਾ ਕੋਲੋਂ 1 ਕਿਲੋਂ ਅਫੀਮ ਬ੍ਰਾਮਦ ਹੋਈ । ਅਫੀਮ ਦੀ ਬ੍ਰਾਮਦਗੀ ਤੋਂ ਬਾਅਦ ਇਹਨਾ ਖਿਲਾਫ ਮੁਕੱਦਮਾ ਨੰ:97 ਅ/ਧ 18/61/85 ਐਨ.ਡੀ.ਪੀ.ਐਸ ਥਾਣਾ ਸਦਰ ਰਾਜਪੁਰਾ ਐਕਟ ਤਹਿਤ ਪਰਚਾ ਦਰਜ ਰਜਿਸਟਰ ਕੀਤਾ ਗਿਆ। ਅੱਜ ਇਹਨਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੋਰਾਨ ਪੁਲਿਸ ਨੂੰ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ। ਇਹਨਾ ਦੇ ਫਾਰਵਡ ਅਤੇ ਬੈਕਵਰਡ ਲਿੰਕ ਬਰੀਕੀ ਨਾਲ ਛਾਣੇ ਜਾਣਗੇ । ਕਿਥੋਂ ਲੈ ਕੇ ਆਏ ਸੀ ਅਤੇ ਕਿਥੇ ਲੈ ਕੇ ਜਾਣੀ ਸੀ ਇਸ ਕੇਸ ਵਿੱਚ ਕਿਸੇ ਦਾ ਵੀ ਕੋਈ ਲਿੰਕ ਹੌਇਆ ਕਿਸੇ ਨੂੰ ਵੀ ਬਖਸ਼ਿਆ ਨਹੀ

Advertisement
Advertisement
Advertisement
Advertisement
Scroll to Top