Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:26 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਨਿਕਲ ਗਈਆਂ ਹਨ : ਰਵਨੀਤ ਬਿੱਟੂ

ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਨਿਕਲ ਗਈਆਂ ਹਨ : ਰਵਨੀਤ ਬਿੱਟੂ

ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਨਿਕਲ ਗਈਆਂ ਹਨ : ਰਵਨੀਤ ਬਿੱਟੂ
ਰਾਜਸਥਾਨ : ਕਾਂਗਰਸ ਪਾਰਟੀ ਸਿਰਫ਼ ਪਰਿਵਾਰ ਤੱਕ ਸੀਮਤ ਹੈ ਅਤੇ ਬਾਕੀ ਪਾਰਟੀਆਂ ਬਹੁਤ ਅੱਗੇ ਨਿਕਲ ਗਈਆਂ ਹਨ, ਇਹ ਗੱਲ ਰਾਜਸਥਾਨ ਤੋਂ ਰਾਜਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਖੀ। ਰਵਨੀਤ ਬਿੱਟੂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਦੀ ਜਿੱਤ ਮਗਰੋਂ ਕਿਹਾ ਕਿ ਡਾਇਨਾਸੋਰ ਵਾਪਸ ਆ ਸਕਦੇ ਹਨ ਪਰ ਕਾਂਗਰਸ ਪਾਰਟੀ ਬਿਲਕੁਲ ਵਾਪਸ ਨਹੀਂ ਆ ਸਕਦੀ ।ਜਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਹੈਟ੍ਰਿਕ ਤੋਂ ਬਾਅਦ ਕਾਂਗਰਸ ਵੱਲੋਂ ਲਗਾਤਾਰ ਈ.ਵੀ.ਐੱਮ. `ਚ ਗੜਬੜੀ ਦੇ ਦੋਸ਼ ਲਗਾਏ ਜਾ ਰਹੇ ਸਨ। ਜਿਸ ਤੋਂ ਬਾਅਦ ਰਵਨੀਤ ਬਿੱਟੂ ਦਾ ਇਹ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੁੱਗ ਵਿਚ ਡਾਇਨਾਸੌਰ ਤਾਂ ਵਾਪਸ ਆ ਸਕਦੇ ਹਨ ਪਰ ਕਾਂਗਰਸ ਦੀ ਵਾਪਸੀ ਨਹੀਂ ਆ ਸਕਦੀ । ਉਨ੍ਹਾਂ ਕਿਹਾ ਕਿ ਇਹ ਪਾਰਟੀ ਆਪਣੇ ਪਰਿਵਾਰ ਤੇ ਬੱਚਿਆਂ ਤੱਕ ਸੀਮਿਤ ਹੈ। ਬਾਕੀ ਪਾਰਟੀਆਂ ਬਹੁਤ ਅੱਗੇ ਪਹੁੰਚ ਗਈਆਂ ਹਨ।

Advertisement
Advertisement
Advertisement
Advertisement
Scroll to Top