Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:13 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਨ ਵਾਲੇ ਰਾਗੀ ਨੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਬਣਾਈ ਵੀਡੀਓ

ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਨ ਵਾਲੇ ਰਾਗੀ ਨੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਬਣਾਈ ਵੀਡੀਓ

ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਨ ਵਾਲੇ ਰਾਗੀ ਨੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਬਣਾਈ ਵੀਡੀਓ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਰਾਗੀ ਖਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਬਾਬੇ ‘ਤੇ ਇਕ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਰਾਗੀ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਸਨੇ ਹੁਣ ਤੱਕ ਕਿੰਨੇ ਬੱਚਿਆਂ ਨਾਲ ਗੰਦੇ ਕੰਮ ਕੀਤੇ ਹਨ। ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੱਸੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜੱਸੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top