Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਪੀ. ਨੇ ਸਾਈਬਰ ਟੀਮ ਦੇ 7 ਮੁਲਾਜਮਾਂ ਨੂੰ ਕੀਤਾ ਉਸਦੀ ਫੋਨ ਲੋਕੇਸ਼ਨ ਟ੍ਰੇਸ ਕਰਨ ਤੇ ਮੁਅੱਤਲ

ਐਸ. ਪੀ. ਨੇ ਸਾਈਬਰ ਟੀਮ ਦੇ 7 ਮੁਲਾਜਮਾਂ ਨੂੰ ਕੀਤਾ ਉਸਦੀ ਫੋਨ ਲੋਕੇਸ਼ਨ ਟ੍ਰੇਸ ਕਰਨ ਤੇ ਮੁਅੱਤਲ

ਐਸ. ਪੀ. ਨੇ ਸਾਈਬਰ ਟੀਮ ਦੇ 7 ਮੁਲਾਜਮਾਂ ਨੂੰ ਕੀਤਾ ਉਸਦੀ ਫੋਨ ਲੋਕੇਸ਼ਨ ਟ੍ਰੇਸ ਕਰਨ ਤੇ ਮੁਅੱਤਲ
ਰਾਜਸਥਾਨ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਤੋਂ ਸਾਈਬਰ ਟੀਮ ਵਲੋਂ ਆਪਣੀ ਹੀ ਮਹਿਲਾ ਐਸ. ਪੀ. ਦੀ ਲੁਕੇਸ਼ਨ ਟ੍ਰੇਸ ਕੀਤੇ ਜਾਣ ਦੇ ਦੋਸ਼ ਹੇਠ 7 ਮੁਲਾਜਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਐਸ. ਪੀ. ਜਯੇਸ਼ਟਾ ਮੈਤਰੀ ਦੀ ਫੋਨ ਲੋਕੇਸ਼ਨ ਸਾਈਬਰ ਟੀਮ ਵਲੋਂ ਇਕ ਵਾਰ ਨਹੀਂ ਬਲਕਿ ਵਾਰ ਵਾਰ ਕੱਢੀ ਗਈ, ਜਿਸ ਬਾਰੇ ਜਦੋਂ ਮਹਿਲਾ ਐਸ. ਪੀ. ਨੂੰ ਪਤਾ ਲੱਗਿਆ ਤਾਂ ਉਨ੍ਹਾਂ ਫੌਰੀ ਕਾਰਵਾਈ ਕਰਦਿਆਂ 7 ਪੁਲਸ ਮੁਲਾਜਮਾਂ ਨੂੰ ਮੁਅੱਤਲ ਕੀਤਾ, ਜਿਨ੍ਹਾਂ ਵਿਚ ਸਬ-ਇੰਸਪੈਕਟਰ ਸ਼ਰਵਣ ਕੁਮਾਰ, ਹੈੱਡ ਕਾਂਸਟੇਬਲ ਅਵਨੇਸ਼ ਅਤੇ 5 ਕਾਂਸਟੇਬਲ ਸ਼ਾਮਲ ਹਨ।

Advertisement
Advertisement
Advertisement
Advertisement
Scroll to Top