Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:26 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਲਿਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਛੂਹਣ ਕਈਆਂ ਤੇ ਮੌਤ ਤੇ ਕਈ ਜ਼ਖ਼ਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਲਿਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਛੂਹਣ ਕਈਆਂ ਤੇ ਮੌਤ ਤੇ ਕਈ ਜ਼ਖ਼ਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਲਿਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਛੂਹਣ ਕਈਆਂ ਤੇ ਮੌਤ ਤੇ ਕਈ ਜ਼ਖ਼ਮੀ
ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਲਿਜਾ ਰਹੀ ਬੱਸ ਦੇ ਹਾਈ ਟੈਂਸ਼ਨ ਤਾਰਾਂ ਨਾਲ ਲੱਗਣ ਕਾਰਨ ਵਾਪਰੇ ਹਾਦਸੇ ਵਿਚ ਕਈਆਂ ਦੀ ਮੌਤ ਤੇ ਕਈ ਜ਼ਖਮੀ ਹੋ ਗਏ ਸਨ। ਉਕਤ ਸਮੁੱਚੇ ਘਟਨਾਕ੍ਰਮ ਦੀ ਪੁਲਸ ਵਲੋਂ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ।ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਿੰਡ ਵਿੱਚ ਹੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਥਿਤ ਹੈ। ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਨਗਰ ਕੀਰਤਨ ਸਜਾਇਆ ਗਿਆ ।

Advertisement
Advertisement
Advertisement
Advertisement
Scroll to Top