Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:31 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਚ ਸ਼ੁਰੂ ਹੋਈ ਸਵੱਛਤਾ ਮੁਹਿੰਮ

ਖ਼ਾਲਸਾ ਕਾਲਜ ਪਟਿਆਲਾ ਵਿਚ ਸ਼ੁਰੂ ਹੋਈ ਸਵੱਛਤਾ ਮੁਹਿੰਮ

ਖ਼ਾਲਸਾ ਕਾਲਜ ਪਟਿਆਲਾ ਵਿਚ ਸ਼ੁਰੂ ਹੋਈ ਸਵੱਛਤਾ ਮੁਹਿੰਮ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੀ ਯੋਗ ਅਗਵਾਈ ਅਤੇ 1 ਪੰਜਾਬ ਨੇਵਲ ਯੂਨਿਟ ਐਨ. ਸੀ. ਸੀ. ਨੰਗਲ ਅਤੇ 3 ਪੰਜਾਬ ਏਅਰ ਸਕੂਡਰਨ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਨੇਵੀ ਵਿੰਗ ਅਤੇ ਏਅਰ ਵਿੰਗ ਵੱਲੋਂ ਸਾਂਝੇ ਰੂਪ ਵਿੱਚ ਸਵੱਛਤਾ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸਫਾਈ ਅਭਿਆਨ ਚਲਾਇਆ ਗਿਆ੍ਟ ਇਸ ਮੁਹਿੰਮ ਦੌਰਾਨ ਕਾਲਜ ਦੇ ਖੇਡ ਮੈਦਾਨਾਂ ਦੀ ਸਫਾਈ ਕੀਤੀ ਗਈ੍ਟ ਇਸ ਸਫਾਈ ਮੁਹਿੰਮ ਮਹਾਤਮਾ ਗਾਂਧੀ ਨੂੰ ਸਮਰਪਿਤ ਸੀ੍ਟ ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕੈਡਟ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਮਾਜ ਵਿੱਚ ਸਾਡੀ ਜਿੰਮੇਵਾਰੀ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਨੂੰ ਸਾਫ ਰੱਖੀਏ ਅਤੇ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਦਾ ਸਰੋਤ ਬਣੀਏ੍ਟ ਉਹਨਾਂ ਨੇ ਦੱਸਿਆ ਕਿ ਐਨ. ਸੀ. ਸੀ. ਇੱਕ ਅਜਿਹਾ ਅਨੁਸ਼ਾਸਨ ਹੈ ਜੋ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਸਮਾਜ ਦੀ ਭਲਾਈ ਲਈ ਵੱਧ ਚੜ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕਰਦਾ ਹੈ੍ਟ ਏਅਰ ਵਿੰਗ ਅਤੇ ਨੇਵੀ ਵਿੰਗ ਦੇ ਏ. ਐਨ. ਓ. ਸਾਹਿਬਾਨ ਪ੍ਰੋ. ਬਲਦੇਵ ਸਿੰਘ ਤੇ ਡਾ. ਸਰਬਜੀਤ ਸਿੰਘ ਨੇ ਕੈਡਟ ਦੇ ਨਾਲ ਸਫਾਈ ਮੁਹਿੰਮ ਸ਼ੁਰੂ ਕੀਤੀ੍ਟ ਇਸ ਮੌਕੇ ਐਨ. ਸੀ. ਸੀ. ਏਅਰ ਵਿੰਗ ਅਤੇ ਨੇਵੀ ਵਿੰਗ ਦੇ 50 ਕੈਡਟ ਹਾਜ਼ਰ ਸਨ

Advertisement
Advertisement
Advertisement
Advertisement
Scroll to Top