Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:35 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਸ ਕੀਤਾ ਆਈ. ਆਰ. ਬੀ. 5 ਬਟਾਲੀਅਨ ਦਾ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਗ੍ਰਿਫ਼ਤਾਰ

ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤਿਹਪੁਰ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਆਈਆਰਬੀ 5 ਬਟਾਲੀਅਨ ਦੇ ਸੀਨੀਅਰ ਕਾਂਸਟੇਬਲ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਕਾਂਸਟੇਬਲ ਕੁਲਬੀਰ ਸਿੰਘ ਕੋਲੋਂ 120 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top