Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:08 pm

+91 90915 01313 , +91 90916 01313

punjabbanni@gmail.com
punjabbani@yahoo.com

ਅਮੇਠੀ ਕਤਲ ਕੇਸ ਦਾ ਮੁਲਜ਼ਮ ਰਾਏਬਰੇਲੀ ਜੇਲ੍ਹ ’ਚ ਤਬਦੀਲ

ਅਮੇਠੀ ਕਤਲ ਕੇਸ ਦਾ ਮੁਲਜ਼ਮ ਰਾਏਬਰੇਲੀ ਜੇਲ੍ਹ ’ਚ ਤਬਦੀਲ

ਅਮੇਠੀ ਕਤਲ ਕੇਸ ਦਾ ਮੁਲਜ਼ਮ ਰਾਏਬਰੇਲੀ ਜੇਲ੍ਹ ’ਚ ਤਬਦੀਲ
ਰਾਏਬਰੇਲੀ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਅਮੇਠੀ ਜਿ਼ਲ੍ਹੇ ’ਚ ਦਲਿਤ ਭਾਈਚਾਰੇ ਨਾਲ ਸਬੰਧਤ ਸਕੂਲ ਅਧਿਆਪਕ, ਉਸ ਦੀ ਪਤਨੀ ਤੇ ਦੋ ਧੀਆਂ ਦੀ ਹੱਤਿਆ ਦੇ ਮਾਮਲੇ ’ਚ ਮੁਲਜ਼ਮ ਚੰਦਨ ਵਰਮਾ ਨੂੰ ਇੱਥੋਂ ਦੀ ਜ਼ਿਲ੍ਹਾ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਲਵ ਕੁਸ਼ ਕੁਮਾਰ ਨੇ ਜ਼ਿਲ੍ਹਾ ਮੈਜਿਸਟਰੇਟ ਹਰਸ਼ਿਤਾ ਮਾਥੁਰ ਤੇ ਐੱਸਪੀ ਯਸ਼ਵੀਰ ਸਿੰਘ ਤੋਂ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਮਗਰੋਂ ਉਨ੍ਹਾਂ ਪੁਲੀਸ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੋਈ ਲਾਪ੍ਰਵਾਹੀ ਨਹੀਂ ਵਰਤੀ ਗਈ। ਉਨ੍ਹਾਂ ਬਾਅਦ ਵਿੱਚ ਸੁਦਾਮਾਪੁਰ ਪਿੰਡ ਦਾ ਦੌਰਾ ਕਰਕੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇੱਥੇ ਦਸਣਾ ਬਣਦਾ ਹੈ ਕਿ ਵਰਮਾ (35) ਨੂੰ ਪੁਲੀਸ ਨੇ ਬੀਤੇ ਦਿਨ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਸੀ ।

Advertisement
Advertisement
Advertisement
Advertisement
Scroll to Top