Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 7:13 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਵਿਧਾਨ ਬਚਾਉਣ ਲਈ ਰਾਖਵੇਂਕਰਨ ਤੋਂ 50 ਫ਼ੀਸਦੀ ਹੱਦ ਹਟਾਉਣੀ ਜ਼ਰੂਰੀ : ਰਾਹੁਲ ਗਾਂਧੀ

ਸੰਵਿਧਾਨ ਬਚਾਉਣ ਲਈ ਰਾਖਵੇਂਕਰਨ ਤੋਂ 50 ਫ਼ੀਸਦੀ ਹੱਦ ਹਟਾਉਣੀ ਜ਼ਰੂਰੀ : ਰਾਹੁਲ ਗਾਂਧੀ

ਸੰਵਿਧਾਨ ਬਚਾਉਣ ਲਈ ਰਾਖਵੇਂਕਰਨ ਤੋਂ 50 ਫ਼ੀਸਦੀ ਹੱਦ ਹਟਾਉਣੀ ਜ਼ਰੂਰੀ : ਰਾਹੁਲ ਗਾਂਧੀ
ਕੋਹਲਾਪੁਰ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਨਿੱਚਰਵਾਰ ਨੂੰ ਇਥੇ ਆਖਿਆ ਕਿ ਦੇਸ਼ ਵਿਚ ਰਾਖਵੇਂਕਰਨ ਉਤੇ ਲੱਗੀ ਹੋਈ ਮੌਜੂਦਾ 50 ਫ਼ੀਸਦੀ ਦੀ ਹੱਦ ਨੂੰ ਹਟਾਉਣਾ, ਸੰਵਿਧਾਨ ਨੂੰ ਬਚਾਉਣ ਵਾਸਤੇ ਬਹੁਤ ਜ਼ਰੂਰੀ ਹੈ। ਉਹ ਇਥੇ ਕਰਵਾਏ ਗਏ ‘ਸੰਵਿਧਾਨ ਸਨਮਾਨ ਸੰਮੇਲਨ’ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਵੱਲੋਂ 50 ਫ਼ੀਸਦੀ ਦੀ ਹੱਦਬੰਦੀ ਨੂੰ ਹਟਾਉਣ ਲਈ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਜਾਤ ਆਧਾਰਤ ਮਰਦਮਸ਼ੁਮਾਰੀ ਵਾਸਤੇ ਲੋਕ ਸਭਾ ਅਤੇ ਰਾਜ ਸਭਾ ਵਿਚ ਕਾਨੂੰਨ ਪਾਸ ਕਰਾਂਗੇ ਅਤੇ ਕੋਈ ਤਾਕਤ ਸਾਨੂੰ ਇਸ ਤੋਂ ਰੋਕ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਇਤਿਹਾਸਕ ਤੌਰ ’ਤੇ ਦਲਿਤਾਂ ਤੇ ਪਛੜੇ ਵਰਗਾਂ ਨੂੰ ਸਕੂਲਾਂ ਵਿਚ ਪੜ੍ਹਨ ਦੀ ਇਜਾਜ਼ਤ ਨਹੀਂ ਸੀ ਪਰ ਹੁਣ ਇਸ ਇਤਿਹਾਸ ਨੂੰ ਮਿਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

Advertisement
Advertisement
Advertisement
Advertisement
Scroll to Top