Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਕਸਿਤ ਹਰਿਆਣਾ ਵਿਕਸਿਤ ਭਾਰਤ ਦਾ ਸਪਨਾ ਜਲਦ ਹੋਵੇਗਾ ਸਾਕਾਰ- ਐਡ. ਗੁਰਵਿੰਦਰ ਕਾਂਸਲ

ਵਿਕਸਿਤ ਹਰਿਆਣਾ ਵਿਕਸਿਤ ਭਾਰਤ ਦਾ ਸਪਨਾ ਜਲਦ ਹੋਵੇਗਾ ਸਾਕਾਰ- ਐਡ. ਗੁਰਵਿੰਦਰ ਕਾਂਸਲ

ਵਿਕਸਿਤ ਹਰਿਆਣਾ ਵਿਕਸਿਤ ਭਾਰਤ ਦਾ ਸਪਨਾ ਜਲਦ ਹੋਵੇਗਾ ਸਾਕਾਰ- ਐਡ. ਗੁਰਵਿੰਦਰ ਕਾਂਸਲ
ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਤੇ ਦਿੱਤੀ ਵਧਾਈ
ਪਟਿਆਲਾ : ਹਰਿਆਣਾ ਵਿੱਚ ਰਿਕਾਰਡ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਤੇ ਭਾਜਪਾ ਪਟਿਆਲਾ ਜਿਲ੍ਹਾ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਨੱਚ ਗਾਕੇ ਸਭ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਕਾਂਸਲ ਨੇ ਕਿਹਾ ਕਿ ਵਿਕਸਿਤ ਹਰਿਆਣਾ ਵਿਕਸਿਤ ਭਾਰਤ ਦਾ ਸਪਨਾ ਹੁਣ ਜਲਦ ਹੀ ਸਾਕਾਰ ਹੋਵੇਗਾ। ਹਰਿਆਣਾ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਮੋਹਰ ਲਗਾਉਂਦੇ ਹੋਏ ਅਤੇ ਕਾਂਗਰਸ ਦੇ ਕਾਲ ਚੱਕਰ ਨੂੰ ਤੋੜਦੇ ਹੋਏ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾ ਕੇ ਰਿਕਾਰਡ ਸਥਾਪਿਤ ਕੀਤਾ ਹੈ। ਜਿਸ ਨਾਲ ਸਮੁੱਚੇ ਹਰਿਆਣਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਦਿਸ਼ਾਂਤ ਕਾਂਸਲ, ਆਯੁਸ਼ ਭਾਂਬਰੀ, ਅਜੈ ਗੁਪਤਾ, ਰਾਹੁਲ ਬਾਂਸਲ ਅਤੇ ਹੋਰ ਮੈਂਬਰ ਮੌਕੇ ਤੇ ਹਾਜਰ ਸਨ।

Advertisement
Advertisement
Advertisement
Advertisement
Scroll to Top