Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਈ. ਡੀ. ਨੇ ਕੀਤਾ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਛੇ ਕਰਮਚਾਰੀਆਂ ਨੂੰ ਪੁੱਛਗਿੱਛ ਲਈ ਸੰਮਨ

ਈ. ਡੀ. ਨੇ ਕੀਤਾ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਛੇ ਕਰਮਚਾਰੀਆਂ ਨੂੰ ਪੁੱਛਗਿੱਛ ਲਈ ਸੰਮਨ

ਈ. ਡੀ. ਨੇ ਕੀਤਾ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਛੇ ਕਰਮਚਾਰੀਆਂ ਨੂੰ ਪੁੱਛਗਿੱਛ ਲਈ ਸੰਮਨ
ਨਵੀਂ ਦਿੱਲੀ : ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੂੰ ਜਦੋਂ ਈ. ਡੀ. ਦੇ ਸੰਮਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਪ੍ਰਕਿਰਿਆ ਅਜੇ ਵੀ ਜਾਰੀ ਹੈ। ਚੰਨਪਟਨਾ ਸੀਟ ਤੋਂ ਨਿਖਿਲ ਕੁਮਾਰਸਵਾਮੀ ਦੇ ਐਨ. ਡੀ. ਏ. ਉਮੀਦਵਾਰ ਬਣਨ `ਤੇ ਜੀ ਪਰਮੇਸ਼ਵਰ ਨੇ ਕਿਹਾ ਕਿ ਸਾਡੇ ਲਈ ਇਹ ਚਿੰਤਾ ਦਾ ਵਿਸ਼ਾ ਨਹੀਂ ਹੈ ਕਿ ਉਮੀਦਵਾਰ ਕੌਣ ਹੈ, ਸਾਡਾ ਧਿਆਨ ਇਸ ਗੱਲ `ਤੇ ਹੈ ਕਿ ਚੋਣਾਂ ਕਿਵੇਂ ਜਿੱਤੀਆਂ ਜਾਣ ਅਤੇ ਅਸੀਂ ਇਸ ਤਹਿਤ ਕੰਮ ਕਰ ਰਹੇ ਹਾਂ। ਦੂਜੇ ਪਾਸੇ ਕਰਨਾਟਕ ਦੇ ਮੁਦਾ ਘੁਟਾਲੇ `ਚ ਮੁੱਖ ਮੰਤਰੀ ਸਿੱਧਰਮਈਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਰਅਸਲ, ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਦੇ ਛੇ ਕਰਮਚਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਈਡੀ ਇਨ੍ਹਾਂ ਕਰਮਚਾਰੀਆਂ ਤੋਂ ਵੱਖ-ਵੱਖ ਦਿਨਾਂ `ਤੇ ਪੁੱਛਗਿੱਛ ਕਰੇਗੀ। ਇਹ ਪੁੱਛਗਿੱਛ ਬੈਂਗਲੁਰੂ ਸਥਿਤ ਈਡੀ ਦੇ ਜ਼ੋਨਲ ਹੈੱਡਕੁਆਰਟਰ `ਤੇ ਹੋਵੇਗੀ।

Advertisement
Advertisement
Advertisement
Advertisement
Scroll to Top