Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:09 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਸਕਰਾਲੀ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਮਰਜੀਤ ਸਿੰਘ ਲੱਖੀ ਦਾ ਭਗਵੰਤ ਸਿੰਘ ਮਣਕੂ ਤੇ ਨੰਬਰਦਾਰ ਪ੍ਰੇਮ ਲਾਲਕਾ ਵੱਲੋਂ ਕੀਤਾ ਗਿਆ ਸਨਮਾਨ

ਪਿੰਡ ਸਕਰਾਲੀ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਮਰਜੀਤ ਸਿੰਘ ਲੱਖੀ ਦਾ ਭਗਵੰਤ ਸਿੰਘ ਮਣਕੂ ਤੇ ਨੰਬਰਦਾਰ ਪ੍ਰੇਮ ਲਾਲਕਾ ਵੱਲੋਂ ਕੀਤਾ ਗਿਆ ਸਨਮਾਨ

ਪਿੰਡ ਸਕਰਾਲੀ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਮਰਜੀਤ ਸਿੰਘ ਲੱਖੀ ਦਾ ਭਗਵੰਤ ਸਿੰਘ ਮਣਕੂ ਤੇ ਨੰਬਰਦਾਰ ਪ੍ਰੇਮ ਲਾਲਕਾ ਵੱਲੋਂ ਕੀਤਾ ਗਿਆ ਸਨਮਾਨ
ਨਾਭਾ : ਪਿੰਡ ਸਕਰਾਲੀ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਮਰਜੀਤ ਸਿੰਘ ਲੱਖੀ ਦਾ ਉਘੇ ਸਮਾਜ ਸੇਵੀ ਭਗਵੰਤ ਸਿੰਘ ਮਣਕੂ ਅਤੇ ਨੰਬਰਦਾਰ ਪ੍ਰੇਮ ਕੁਮਾਰ ਲਾਲਕਾ ਵਲੋਂ ਲੋਈ ਅਤੇ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ ਅਤੇ ਨਵੀਂ ਬਣੀ ਪੰਚਾਇਤ ਨੂੰ ਵਧਾਈ ਦਿੱਤੀ ਗਈ । ਇਸ ਮੌਕੇ ਭਗਵੰਤ ਸਿੰਘ ਮਣਕੂ ਨੇ ਕਿਹਾ ਉਹ ਪਿੰਡ ਦੇ ਵਿਕਾਸ ਕਰਨ ਲਈ ਮੋਹਰੀ ਭੂਮਿਕਾ ਨਿਭਾਉਣ ਅਤੇ ਬਿਨਾਂ ਕਿਸੇ ਭੇਦ ਭਾਵ ਤੋਂ ਪਿੰਡ ਦਾ ਵਿਕਾਸ ਕਰਵਾਉਣ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਅਮਰਜੀਤ ਸਿੰਘ ਲੱਖੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡਾ ਰੋਮ ਰੋਮ ਹਮੇਸ਼ਾ ਨਗਰ ਨਿਵਾਸੀਆਂ ਦਾ ਰਿਣੀ ਰਹੇਗਾ, ਜਿਨਾਂ ਦੇ ਪ੍ਰੇਮ ਪਿਆਰ ਦੀ ਬਦੌਲ ਸਾਨੂੰ ਮਾਨ ਬਖਸ਼ਿਆ ਹੈ । ਉਨ੍ਹਾਂ ਨਗਰ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਿਨਾਂ ਕਿਸੇ ਪਖਪਾਤ ਤੋਂ ਪਿੰਡ ਦੇ ਵਿਕਾਸ ਕਾਰਜ ਕਰਵਾਏ ਜਾਣਗੇ । ਇਸ ਮੌਕੇ ਉੱਘੇ ਸਿੱਖ ਚਿੰਤਕ ਵਾਤਾਵਰਨ ਪ੍ਰੇਮੀ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲਾ ਪ੍ਰਧਾਨ ਅਬਜਿੰਦਰ ਸਿੰਘ ਜੋਗੀ ਗਰੇਵਾਲ ਨਾਨੋਕੀ, ਰਣਜੀਤ ਸਿੰਘ ਗੋਲਡੀ, ਕਰਮ ਸਿੰਘ ਮਾਂਗੇਵਾਲ, ਪੰਚ ਗੁਰਜੀਤ ਕੌਰ , ਪੰਚ ਭਿੰਦਰ ਕੌਰ , ਪੰਚ ਜੀਤ ਕੌਰ , ਪੰਚ ਪਰਮਜੀਤ ਕੌਰ, ਪੰਚ ਕੁਲਦੀਪ ਸਿੰਘ, ਪੰਚ ਜਗਦੀਪ ਸਿੰਘ, ਮਨਦੀਪ ਕੌਰ, ਹਰਦੀਪ ਸਿੰਘ ਘੁਲਾ, ਮੇਜਰ ਸਿੰਘ ਮਟੋਰੜਾ, ਵਿਨੋਦ ਅਗੌਲ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top