Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:03 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 25 ਅਕਤੂਬਰ : ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸੰਦੀਪ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ । ਡਾ. ਸੰਦੀਪ ਕੌਰ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵਿੱਚ ਅਧਿਆਪਕ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ । ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਇਸ ਚੇਅਰ ਦੇ ਸਾਬਕਾ ਮੁਖੀ ਡਾ. ਦਲਜੀਤ ਸਿੰਘ ਤੋਂ ਇਲਾਵਾ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਤੋਂ ਅਧਿਆਪਕ ਡਾ. ਮੁਹੰਮਦ ਇਦਰੀਸ, ਡਾ. ਪਰਨੀਤ ਕੌਰ ਢਿੱਲੋਂ, ਡਾ. ਕਰਮਜੀਤ ਮਲਹੋਤਰਾ, ਡਾ. ਕੁਲਬੀਰ ਸਿੰਘ ਬਾਦਲ ਆਦਿ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top