Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਘਟਦੀ ਆਮਦਨ ਤੇ ਵਧਦੀ ਮਹਿੰਗਾਈ ਮਿਹਨਤੀ ਗ਼ਰੀਬ ਲੋਕਾਂ ਦੇ ਸੁਪਨਿਆਂ ’ਤੇ ਡਾਕਾ : ਰਾਹੁਲ

ਘਟਦੀ ਆਮਦਨ ਤੇ ਵਧਦੀ ਮਹਿੰਗਾਈ ਮਿਹਨਤੀ ਗ਼ਰੀਬ ਲੋਕਾਂ ਦੇ ਸੁਪਨਿਆਂ ’ਤੇ ਡਾਕਾ : ਰਾਹੁਲ

ਘਟਦੀ ਆਮਦਨ ਤੇ ਵਧਦੀ ਮਹਿੰਗਾਈ ਮਿਹਨਤੀ ਗ਼ਰੀਬ ਲੋਕਾਂ ਦੇ ਸੁਪਨਿਆਂ ’ਤੇ ਡਾਕਾ : ਰਾਹੁਲ
ਨਵੀਂ ਦਿੱੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇਕ ਦੁਕਾਨ ਵਿਚ ਨਾਈ ਦੇ ਰੂਬਰੂ ਹੁੰਦਿਆਂ ਕਿਹਾ ਕਿ ਘਟਦੀ ਆਮਦਨ ਤੇ ਸ਼ੂਟ ਵਟਦੀ ਮਹਿੰਗਾਈ ਮਿਹਨਤੀ ਗ਼ਰੀਬ ਲੋਕਾਂ ਦੇ ਸੁਪਨਿਆਂ ’ਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਲਈ ਨਵੀਆਂ ਸਕੀਮਾਂ ਦੀ ਲੋੜ ਹੈ ਤਾਂ ਕਿ ਉਹ ਪੈਸਾ ਬਚਾਅ ਕੇ ਆਪਣੇ ਘਰਾਂ ਨੂੰ ਲਿਜਾ ਸਕਣ। ਗਾਂਧੀ ਨੇ ਨਾਈ ਦੀ ਦੁਕਾਨ ਦੀ ਆਪਣੀ ਇਸ ਫੇਰੀ ਦੀ ਵੀਡੀਓ ਵੀ ਐਕਸ ’ਤੇ ਸਾਂਝੀ ਕੀਤੀ, ਜਿੱਥੇ ਉਹ ਆਪਣੀ ਦਾੜ੍ਹੀ ਕਟਵਾਉਂਦਿਆਂ ਨਾਈ ਨਾਲ ਗੱਲਬਾਤ ਕਰ ਰਹੇ ਹਨ। ਸਾਬਕਾ ਕਾਂਗਰਸ ਪ੍ਰਧਾਨ ਨੇ ਆਪਣੀ ਪੋਸਟ ਵਿਚ ਕਿਹਾ ਕਿ ਹੁਣ ਕੁਝ ਨਹੀਂ ਬਚਿਆ! ਅਜੀਤ ਭਾਈ ਦੇ ਇਹ ਚਾਰ ਸ਼ਬਦ ਤੇ ਉਸ ਦੇ ਅੱਥਰੂ ਭਾਰਤ ਦੇ ਹਰੇਕ ਮਿਹਨਤੀ ਗਰੀਬ ਤੇ ਮੱਧ ਵਰਗ ਦੇ ਵਿਅਕਤੀ ਦੀ ਕਹਾਣੀ ਬਿਆਨ ਕਰਦੇ ਹਨ।

Advertisement
Advertisement
Advertisement
Advertisement
Scroll to Top