Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:06 pm

+91 90915 01313 , +91 90916 01313

punjabbanni@gmail.com
punjabbani@yahoo.com

ਟਰੂਡੋ ਨੇ ਵੋਟਾਂ ਖਾਤਰ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਵਿਗਾੜੇ : ਕੈਪਟਨ

ਟਰੂਡੋ ਨੇ ਵੋਟਾਂ ਖਾਤਰ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਵਿਗਾੜੇ : ਕੈਪਟਨ

ਟਰੂਡੋ ਨੇ ਵੋਟਾਂ ਖਾਤਰ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਵਿਗਾੜੇ : ਕੈਪਟਨ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ-ਭਾਰਤ ਵਿਚਾਲੇ ਰਿਸ਼ਤੇ ਵਿਗਾੜਨ ਲਈ ਕੈਨੇਡਿਆਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਦਿਲਚਸਪੀ ਸਿਰਫ਼ ਚੋਣਾਂ ਦੌਰਾਨ ਸਿੱਖਾਂ ਦੀਆਂ ਵੋਟਾਂ ਹਾਸਲ ਕਰਨ ਵਿੱਚ ਹੈ। ਕੱਟੜਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਗਰੋਂ ਦੋਵਾਂ ਮੁਲਕਾਂ ਵਿਚਾਲੇ ਬਣੇ ਤਣਾਅ ਦਰਮਿਆਨ ਕੈਪਟਨ ਨੇ ਇਹ ਟਿੱਪਣੀ ਕੀਤੀ ਹੈ। ਉਨ੍ਹਾਂ ਖੰਨਾ ’ਚ ਕਿਹਾ ਕਿ ਉਨ੍ਹਾਂ (ਟਰੂਡੋ) ਨੂੰ ਕੋਈ ਪ੍ਰਵਾਹ ਨਹੀਂ ਕਿ ਕੀ ਹੋ ਰਿਹਾ ਹੈ। ਉਹ ਖਾਲਿਸਤਾਨ ਨੂੰ ਉਤਸ਼ਾਹਿਤ ਕਰਦੇ ਹਨ। ਇਹ ਬਰਦਾਰਸ਼ਤ ਨਹੀਂ ਕੀਤਾ ਜਾ ਸਕਦਾ।

Advertisement
Advertisement
Advertisement
Advertisement
Scroll to Top