Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਕੀਤਾ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰ ਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰ ਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰ ਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਗੁਜਰਾਤ ਦੇ ਗਿਰ ਸੋਮਨਾਥ ਵਿਚ ਮੁਸਲਿਮ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਤੇ ਹੋਰਨਾਂ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰ ਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ । ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸੁਣਵਾਈ ਦੌਰਾਨ ਸ਼ੁਰੂਆਤ ਵਿਚ ਰੋਕ ਲਾਉਣ ਤੋਂ ਨਾਂਹ ਕੀਤੀ, ਹਾਲਾਂਕਿ ਸੁਣਵਾਈ ਅੱਗੇ ਵਧਣ ਦੇ ਨਾਲ ਬੈਂਚ ਨੇ ਕਿਹਾ ਕਿ ਇਸ ਪੜਾਅ ਉੱਤੇ ਅਜਿਹੇ ਕਿਸੇ ਹੁਕਮ ਦੀ ਲੋੜ ਨਹੀਂ ਹੈ। ਮੁਸਲਿਮ ਧਿਰ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸਬੰਧਤ ਜਾਇਦਾਦਾਂ ਵਕਫ਼ ਜ਼ਮੀਨ ਉੱਤੇ ਹਨ ਅਤੇ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਕਿ ਇਸ ਵਿਚ ਕਿਸੇ ਤੀਜੀ ਧਿਰ ਦਾ ਦਖ਼ਲ ਨਾ ਹੋਵੇ ।

Advertisement
Advertisement
Advertisement
Advertisement
Scroll to Top